2 Chronicles 29:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸੋ ਹੁਣ ਮੇਰੇ ਬਚਿਓ! ਹੁਣ ਆਲਸ ਕਰਨ ਦਾ ਸਮਾਂ ਨਹੀਂ ਹੈ ਅਤੇ ਨਾ ਹੀ ਵਕਤ ਜ਼ਾਇਆ ਕਰਨ ਦਾ। ਯਹੋਵਾਹ ਨੇ ਤੁਹਾਨੂੰ ਸੇਵਾ ਲਈ ਚੁਣਿਆ ਹੈ। ਉਸ ਨੇ ਤੁਹਾਨੂੰ ਚੁਣਿਆ ਹੈ। ਆਪਣੀ ਸੇਵਾ ਲਈ ਅਤੇ ਮੰਦਰ ਵਿੱਚ ਅਤੇ ਧੂਪ ਧੁਖਾਉਣ ਲਈ ਤੁਹਾਨੂੰ ਚੁਣਿਆ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਹੇ ਮੇਰੇ ਪੁੱਤ੍ਰੋਂ, ਤੁਸੀਂ ਹੁਣ ਘੇਸ ਨਾ ਮਾਰਨੀ ਕਿਉਂ ਜੋ ਯਹੋਵਾਹ ਨੇ ਤੁਹਾਨੂੰ ਚੁਣ ਲਿਆ ਹੈ ਕਿ ਉਹ ਦੇ ਸਨਮੁਖ ਖਲੋਵੇ ਅਤੇ ਉਹ ਦੀ ਸੇਵਾ ਕਰੋ ਅਤੇ ਉਹ ਦੇ ਸੇਵਾਦਾਰ ਬਣੋ ਅਤੇ ਧੂਪ ਧੁਖਾਓ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮੇਰੇ ਪੁੱਤਰੋ, ਤੁਸੀਂ ਹੁਣ ਢਿੱਲੇ ਨਾ ਪੈਣਾ ਕਿਉਂ ਜੋ ਯਹੋਵਾਹ ਨੇ ਤੁਹਾਨੂੰ ਚੁਣ ਲਿਆ ਹੈ ਕਿ ਉਹ ਦੇ ਸਨਮੁਖ ਖੜ੍ਹੇ ਹੋਵੋ ਅਤੇ ਉਹ ਦੀ ਸੇਵਾ ਕਰੋ ਅਤੇ ਉਹ ਦੇ ਸੇਵਾਦਾਰ ਬਣੋ ਅਤੇ ਧੂਪ ਧੁਖਾਓ।