2 Chronicles 29:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਆਹਾਜ਼ ਦੇ ਸਮਿਆਂ ’ਚ ਜਦ ਉਹ ਪਾਤਸ਼ਾਹ ਸੀ ਉਹ ਪਰਮੇਸ਼ੁਰ ਦੇ ਵਿਰੁੱਧ ਹੋ ਗਿਆ ਅਤੇ ਉਸ ਨੇ ਮੰਦਰ ਦੀਆਂ ਬਹੁਤ ਸਾਰੀਆਂ ਵਸਤਾਂ ਨੂੰ ਬਾਹਰ ਸੁੱਟ ਦਿੱਤਾ। ਪਰ ਅਸੀਂ ਉਸ ਸਾਰੇ ਸਾਮਾਨ ਨੂੰ ਠੀਕ ਕਰਕੇ ਖਾਸ ਵਰਤੋਂ ਲਈ ਤਿਆਰ ਕਰ ਦਿੱਤਾ ਹੈ। ਉਹ ਸਾਰਾ ਕੁਝ ਹੁਣ ਯਹੋਵਾਹ ਦੀ ਜਗਵੇਦੀ ਦੇ ਸਾਹਮਣੇ ਪਿਆ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਸਾਰਿਆਂ ਭਾਂਡਿਆਂ ਨੂੰ ਜਿਨ੍ਹਾਂ ਨੂੰ ਆਹਾਜ਼ ਪਾਤਸ਼ਾਹ ਨੇ ਆਪਣੇ ਰਾਜ ਵਿੱਚ ਬੇਈਮਾਨੀ ਦੇ ਕਾਰਨ ਰੱਦ ਕਰ ਛੱਡਿਆ ਸੀ ਅਸਾਂ ਪਵਿੱਤਰ ਕਰ ਦਿੱਤਾ ਅਤੇ ਵੇਖੋ, ਓਹ ਯਹੋਵਾਹ ਦੀ ਜਗਵੇਦੀ ਦੇ ਸਾਹਮਣੇ ਹਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਸਾਰਿਆਂ ਭਾਂਡਿਆਂ ਨੂੰ ਜਿਨ੍ਹਾਂ ਨੂੰ ਆਹਾਜ਼ ਪਾਤਸ਼ਾਹ ਨੇ ਆਪਣੇ ਰਾਜ ਵਿੱਚ ਬੇਈਮਾਨੀ ਦੇ ਕਾਰਨ ਰੱਦ ਕਰ ਛੱਡਿਆ ਸੀ ਅਸੀਂ ਪਵਿੱਤਰ ਕਰ ਦਿੱਤਾ ਅਤੇ ਵੇਖੋ, ਉਹ ਯਹੋਵਾਹ ਦੀ ਜਗਵੇਦੀ ਦੇ ਸਾਹਮਣੇ ਹਨ।