2 Chronicles 29:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹਿਜ਼ਕੀਯਾਹ ਪਾਤਸ਼ਾਹ ਉੱਠਿਆ ਅਤੇ ਉਸ ਨੇ ਸ਼ਹਿਰ ਦੇ ਸਰਦਾਰਾਂ ਨੂੰ ਇਕੱਠਾ ਕਰਕੇ ਅਗਲੀ ਸਵੇਰ ਯਹੋਵਾਹ ਦੇ ਮੰਦਰ ਪਹੁੰਚਿਆਂ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਹਿਜ਼ਕੀਯਾਹ ਪਾਤਸ਼ਾਹ ਸਵੇਰੇ ਉੱਠਿਆ ਅਤੇ ਆਪਣੇ ਸ਼ਹਿਰ ਦੇ ਸਰਦਾਰਾਂ ਨੂੰ ਲੈ ਕੇ ਯਹੋਵਾਹ ਦੇ ਭਵਨ ਨੂੰ ਚੜ੍ਹ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਹਿਜ਼ਕੀਯਾਹ ਪਾਤਸ਼ਾਹ ਸਵੇਰੇ ਉੱਠਿਆ ਅਤੇ ਆਪਣੇ ਸ਼ਹਿਰ ਦੇ ਸਰਦਾਰਾਂ ਨੂੰ ਲੈ ਕੇ ਯਹੋਵਾਹ ਦੇ ਭਵਨ ਨੂੰ ਚੜ੍ਹ ਗਿਆ