2 Chronicles 29:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਸੱਤ ਬਲਦ, ਸੱਤ ਭੇਡੂ, ਸੱਤ ਲੇਲੇ, ਅਤੇ ਸੱਤ ਬੱਕਰੇ ਲਿਆਂਦੇ। ਇਹ ਸਭ ਕੁਝ ਪਵਿੱਤਰ ਅਸਥਾਨ ਦੇ ਲਈ ਯਹੂਦਾਹ ਦੇ ਲਈ ਪਾਪ ਦੀ ਭੇਟ ਸਨ। ਹਿਜ਼ਕੀਯਾਹ ਪਾਤਸ਼ਾਹ ਨੇ ਹਾਰੂਨ ਦੇ ਵੰਸ਼ ਦੇ ਜਾਜਕਾਂ ਨੂੰ ਆਖਿਆ ਕਿ ਇਨ੍ਹਾਂ ਸਭਨਾਂ ਨੂੰ ਯਹੋਵਾਹ ਦੀ ਜਗਵੇਦੀ ਉੱਪਰ ਬਲੀ ਚੜ੍ਹਾਓ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਓਸ ਸੱਤ ਬਲਦ, ਸੱਤ ਛੱਤ੍ਰੇ, ਸੱਤੇ ਭੇਡਾਂ ਅਤੇ ਸੱਤ ਬੱਕਰੇ ਰਾਜ ਦੇ ਲਈ, ਪਵਿੱਤਰ ਅਸਥਾਨ ਦੇ ਲਈ ਅਤੇ ਯਹੂਦਾਹ ਦੇ ਲਈ ਪਾਪ ਦੀ ਬਲੀ ਨੂੰ ਲੈ ਆਏ ਅਤੇ ਉਹ ਨੇ ਹਾਰੂਨ ਦੀ ਵੰਸ ਦੇ ਜਾਜਕਾਂ ਨੂੰ ਆਖਿਆ ਕਿ ਉਨ੍ਹਾਂ ਨੂੰ ਯਹੋਵਾਹ ਦੀ ਜਗਵੇਦੀ ਉੱਤੇ ਬਲੀ ਲਈ ਚੜ੍ਹਾਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਹ ਸੱਤ ਬਲ਼ਦ, ਸੱਤ ਛੱਤਰੇ, ਸੱਤ ਭੇਡਾਂ ਅਤੇ ਸੱਤ ਬੱਕਰੇ ਰਾਜ ਦੇ ਲਈ, ਪਵਿੱਤਰ ਸਥਾਨ ਦੇ ਲਈ ਅਤੇ ਯਹੂਦਾਹ ਦੇ ਲਈ ਪਾਪ ਬਲੀ ਨੂੰ ਲੈ ਆਏ ਅਤੇ ਉਹ ਨੇ ਹਾਰੂਨ ਦੀ ਵੰਸ਼ ਦੇ ਜਾਜਕਾਂ ਨੂੰ ਆਖਿਆ ਕਿ ਉਨ੍ਹਾਂ ਨੂੰ ਯਹੋਵਾਹ ਦੀ ਜਗਵੇਦੀ ਉੱਤੇ ਬਲੀ ਲਈ ਚੜ੍ਹਾਓ