2 Chronicles 29:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਜਾਜਕਾਂ ਨੇ ਬਲਦਾਂ ਨੂੰ ਕੱਟ ਦਿੱਤਾ ਅਤੇ ਉਨ੍ਹਾਂ ਦੇ ਖੂਨ ਨੂੰ ਜਗਵੇਦੀ ਉੱਪਰ ਛਿੜਕਿਆ। ਫ਼ਿਰ ਉਨ੍ਹਾਂ ਭੇਡੂਆਂ ਨੂੰ ਵੀ ਵੱਢਿਆ ਅਤੇ ਉਨ੍ਹਾਂ ਦਾ ਖੂਨ ਵੀ ਜਗਵੇਦੀ ਉੱਪਰ ਛਿੜਕਿਆ। ਫ਼ਿਰ ਉਨ੍ਹਾਂ ਨੇ ਭੇਡਾਂ ਲੈ ਕੇ ਕੱਟੀਆਂ ਅਤੇ ਉਨ੍ਹਾਂ ਦਾ ਖੂਨ ਵੀ ਜਗਵੇਦੀ ਉੱਪਰ ਛਿੜਕਿਆ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਉਨ੍ਹਾਂ ਨੇ ਬਲਦਾਂ ਨੂੰ ਕੱਟ ਦਿੱਤਾ ਅਤੇ ਜਾਜਕਾਂ ਨੇ ਲਹੂ ਨੂੰ ਲੈ ਕੇ ਜਗਵੇਦੀ ਉੱਤੇ ਛਿੜਕਿਆ ਅਤੇ ਛਤ੍ਰਿਆਂ ਨੂੰ ਵੀ ਕੱਟਿਆ ਅਤੇ ਲਹੂ ਲੈ ਕੇ ਜਗਵਦੀ ਉੱਤੇ ਛਿੜਕਿਆ ਅਤੇ ਉਨ੍ਹਾਂ ਨੇ ਭੇਡਾਂ ਲੈ ਕੇ ਕੱਟੀਆਂ ਅਤੇ ਓਹਨਾਂ ਦੇ ਲਹੂ ਨੂੰ ਜਗਵੇਦੀ ਉੱਤੇ ਛਿੜਕਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਉਨ੍ਹਾਂ ਨੇ ਬਲ਼ਦਾਂ ਨੂੰ ਕੱਟ ਦਿੱਤਾ ਅਤੇ ਜਾਜਕਾਂ ਨੇ ਲਹੂ ਨੂੰ ਲੈ ਕੇ ਜਗਵੇਦੀ ਉੱਤੇ ਛਿੜਕਿਆ ਅਤੇ ਛੱਤ੍ਰਿਆਂ ਨੂੰ ਵੀ ਕੱਟਿਆ ਅਤੇ ਲਹੂ ਲੈ ਕੇ ਜਗਵੇਦੀ ਉੱਤੇ ਛਿੜਕਿਆ ਅਤੇ ਉਨ੍ਹਾਂ ਨੇ ਭੇਡਾਂ ਲੈ ਕੇ ਕੱਟੀਆਂ ਅਤੇ ਉਹਨਾਂ ਦੇ ਲਹੂ ਨੂੰ ਜਗਵੇਦੀ ਉੱਤੇ ਛਿੜਕਿਆ