2 Chronicles 29:24 — Compare Translations

2 translations compared side by side

Punjabi Bible 2016 - ਪਵਿੱਤਰ ਬਾਈਬਲ O.V.
ਜਾਜਕਾਂ ਨੇ ਓਹਨਾਂ ਨੂੰ ਕੱਟਿਆ ਅਤੇ ਓਹਨਾਂ ਦੇ ਲਹੂ ਨੂੰ ਪਾਪ ਦੀ ਬਲੀ ਲਈ ਜਗਵੇਦੀ ਉੱਤੇ ਛਿੜਕਿਆ ਭਈ ਸਾਰੇ ਇਸਰਾਏਲ ਦਾ ਪਰਾਸਚਿਤ ਕੀਤਾ ਜਾਵੇ ਕਿਉਂ ਜੋ ਪਾਤਸ਼ਾਹ ਨੇ ਹੁਕਮ ਦਿੱਤਾ ਸੀ ਕਿ ਭੇਟ ਅਤੇ ਪਾਪ ਦੀ ਬਲੀ ਸਾਰੇ ਇਸਰਾਏਲ ਵੱਲੋਂ ਚੜ੍ਹਾਈ ਜਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਾਜਕਾਂ ਨੇ ਉਹਨਾਂ ਨੂੰ ਕੱਟਿਆ ਅਤੇ ਉਹਨਾਂ ਦੇ ਲਹੂ ਨੂੰ ਪਾਪ ਬਲੀ ਲਈ ਜਗਵੇਦੀ ਉੱਤੇ ਛਿੜਕਿਆ ਕਿ ਸਾਰੇ ਇਸਰਾਏਲ ਦਾ ਪ੍ਰਾਸਚਿਤ ਕੀਤਾ ਜਾਵੇ ਕਿਉਂ ਜੋ ਪਾਤਸ਼ਾਹ ਨੇ ਹੁਕਮ ਦਿੱਤਾ ਸੀ ਕਿ ਭੇਟ ਅਤੇ ਪਾਪ ਬਲੀ ਸਾਰੇ ਇਸਰਾਏਲ ਵੱਲੋਂ ਚੜ੍ਹਾਈ ਜਾਵੇ