2 Chronicles 29:26 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਉਂ ਲੇਵੀ ਦਾਊਦ ਦੇ ਵਾਜਿਆਂ ਨੂੰ ਲੈ ਕੇ ਅਤੇ ਖੜ੍ਹੇ ਸਨ ਅਤੇ ਜਾਜਕ ਤੁਰ੍ਹੀਆਂ ਵਜਾਉਂਦੇ ਖੜ੍ਹੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਲੇਵੀ ਦਾਊਦ ਦੇ ਵਾਜਿਆਂ ਨੂੰ ਲੈ ਕੇ ਖਲੋਤੇ ਸਨ ਅਤੇ ਜਾਜਕ ਨਰਸਿੰਗੇ ਫੂਕਦੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਲੇਵੀ ਦਾਊਦ ਦੇ ਵਾਜਿਆਂ ਨੂੰ ਲੈ ਕੇ ਖੜ੍ਹੇ ਸਨ ਅਤੇ ਜਾਜਕ ਨਰਸਿੰਗੇ ਫੂਕਦੇ ਸਨ