2 Chronicles 29:28 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਾਰੀ ਸਭਾ ਨੇ ਸਿਰ ਝੁਕਾਇਆ ਅਤੇ ਜਦ ਤੀਕ ਹੋਮ ਦੀ ਭੇਟ ਦਾ ਜਲਨਾ ਪੂਰਾ ਨਾ ਹੋਇਆ ਤਦ ਤੀਕ ਗਾਉਣ ਵਾਲੇ ਗਉਂਦੇ ਰਹੇ ਅਤੇ ਤੁਰ੍ਹੀਆਂ ਵਾਲੇ ਤੁਰ੍ਹੀਆਂ ਵਜਾਉਂਦੇ ਰਹੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸਾਰੀ ਸਭਾ ਨੇ ਮੱਥਾ ਟੇਕਿਆ, ਤਾਂ ਗਾਉਣ ਵਾਲੇ ਗਾਉਣ ਲੱਗੇ ਅਤੇ ਨਰਸਿੰਗਿਆਂ ਨਾਲੇ ਨਰਸਿੰਗੇ ਫੂਕਣ ਲੱਗੇ। ਜਦ ਤੀਕ ਹੋਮ ਦੀ ਬਲੀ ਦਾ ਜਲਣਾ ਪੂਰਾ ਨਾ ਹੋਇਆ ਏਹ ਸਭ ਕੁਝ ਹੁੰਦਾ ਰਿਹਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸਾਰੀ ਸਭਾ ਨੇ ਮੱਥਾ ਟੇਕਿਆ, ਤਾਂ ਗਾਉਣ ਵਾਲੇ ਗਾਉਣ ਲੱਗੇ ਅਤੇ ਨਰਸਿੰਗਿਆਂ ਵਾਲੇ ਨਰਸਿੰਗੇ ਫੂਕਣ ਲੱਗੇ। ਜਦ ਤੱਕ ਹੋਮ ਦੀ ਬਲੀ ਦਾ ਜਲਣਾ ਪੂਰਾ ਨਾ ਹੋਇਆ ਇਹ ਸਭ ਕੁਝ ਹੁੰਦਾ ਰਿਹਾ