2 Chronicles 29:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹਿਜ਼ਕੀਯਾਹ ਨੇ ਯਹੋਵਾਹ ਦੇ ਮੰਦਰ ਦੇ ਦਰਵਾਜ਼ਿਆਂ ਦੀ ਮੁਰੰਮਤ ਕਰਵਾਈ ਅਤੇ ਉਨ੍ਹਾਂ ਨੂੰ ਮਜ਼ਬੂਤ ਬਣਵਾ ਕੇ ਦੁਬਾਰਾਂ ਤੋਂ ਖੋਲ੍ਹ ਦਿੱਤਾ ਇਹ ਕਾਰਜ ਉਸ ਨੇ ਆਪਣੇ ਰਾਜ ਦੇ ਪਹਿਲੇ ਸਾਲ ਦੇ ਪਹਿਲੇ ਹੀ ਮਹੀਨੇ ਵਿੱਚ ਆਰੰਭ ਕਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਆਪਣੇ ਰਾਜ ਦੇ ਪਹਿਲੇ ਵਰਹੇ ਦੇ ਪਹਿਲੇ ਮਹੀਨੇ ਯਹੋਵਾਹ ਦੇ ਭਵਨ ਦੇ ਦਰਵੱਜਿਆਂ ਨੂੰ ਖੋਲ੍ਹਿਆ ਅਤੇ ਉਨ੍ਹਾਂ ਦੀ ਮੁਰੰਮਤ ਕੀਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਆਪਣੇ ਰਾਜ ਦੇ ਪਹਿਲੇ ਸਾਲ ਦੇ ਪਹਿਲੇ ਮਹੀਨੇ ਯਹੋਵਾਹ ਦੇ ਭਵਨ ਦੇ ਦਰਵਾਜ਼ਿਆਂ ਨੂੰ ਖੋਲਿਆ ਅਤੇ ਉਨ੍ਹਾਂ ਦੀ ਮੁਰੰਮਤ ਕੀਤੀ