2 Chronicles 29:30 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਾਤਸ਼ਾਹ ਅਤੇ ਸਰਦਾਰਾਂ ਨੇ ਲੇਵੀਆਂ ਨੂੰ ਯਹੋਵਾਹ ਦੀ ਉਸਤਤ ਗਾਨ ਕਰਨ ਦਾ ਹੁਕਮ ਦਿੱਤਾ, ਉਹ ਗੀਤ ਜਿਹੜੇ ਦਾਊਦ ਅਤੇ ਆਸਾਫ਼ ਸੰਤ ਦੇ ਲਿਖੇ ਸਨ। ਉਨ੍ਹਾਂ ਨੇ ਪਰਮੇਸ਼ੁਰ ਦਾ ਜਸ ਗਾਇਆ ਅਤੇ ਆਨੰਦ ਮਾਣਿਆ। ਉਨ੍ਹਾਂ ਸਭਨਾਂ ਨੇ ਪਰਮੇਸ਼ੁਰ ਦੀ ਉਪਾਸਨਾ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਹਿਜ਼ਕੀਯਾਹ ਪਾਤਸ਼ਾਹ ਨੇ ਅਤੇ ਸਰਦਾਰਾਂ ਨੇ ਲੇਵੀਆਂ ਨੂੰ ਆਖਿਆ ਕਿ ਦਾਊਦ ਅਤੇ ਆਸਾਫ ਗੈਬਦਾਨ ਦੇ ਵਾਕਾਂ ਵਿੱਚ ਯਹੋਵਾਹ ਦੀ ਉਸਤਤ ਗਾਓ ਤਾਂ ਉਨ੍ਹਾਂ ਨੇ ਖੁਸ਼ੀ ਨਾਲ ਉਹ ਦੀ ਉਸਤਤ ਕੀਤੀ ਅਤੇ ਉਨ੍ਹਾਂ ਨੇ ਸੀਸ ਨਿਵਾ ਕੇ ਮੱਥਾ ਟੇਕਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਹਿਜ਼ਕੀਯਾਹ ਪਾਤਸ਼ਾਹ ਨੇ ਅਤੇ ਸਰਦਾਰਾਂ ਨੇ ਲੇਵੀਆਂ ਨੂੰ ਆਖਿਆ ਕਿ ਦਾਊਦ ਅਤੇ ਆਸਾਫ਼ ਗੈਬਦਾਨ ਦੇ ਵਾਕਾਂ ਵਿੱਚ ਯਹੋਵਾਹ ਦੀ ਉਸਤਤ ਗਾਓ ਤਾਂ ਉਨ੍ਹਾਂ ਨੇ ਖੁਸ਼ੀ ਨਾਲ ਉਹ ਦੀ ਉਸਤਤ ਕੀਤੀ ਅਤੇ ਉਨ੍ਹਾਂ ਨੇ ਸੀਸ ਨਿਵਾ ਕੇ ਮੱਥਾ ਟੇਕਿਆ