2 Chronicles 29:31 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹਿਜ਼ਕੀਯਾਹ ਨੇ ਆਖਿਆ, “ਹੁਣ ਤੁਸੀਂ ਯਹੂਦਾਹ ਦੇ ਲੋਕਾਂ ਨੇ ਆਪਣੇ-ਆਪ ਨੂੰ ਪਵਿੱਤਰ ਕਰ ਲਿਆ ਹੈ, ਸੋ ਹੁਣ ਨੇੜੇ ਆਕੇ ਯਹੋਵਾਹ ਦੇ ਮੰਦਰ ਵਿੱਚ ਬਲੀਆਂ ਅਤੇ ਧੰਨਵਾਦ ਦੀਆਂ ਭੇਟਾਂ ਚੜ੍ਹਾਵੋ।” ਤਦ ਸਭਾ ਬਲੀਆਂ ਅਤੇ ਧੰਨਵਾਦ ਦੀਆਂ ਭੇਟਾ ਲਿਆਈ ਅਤੇ ਜਿਸ ਵੀ ਮਨੁੱਖ ਨੂੰ, ਜਿਵੇਂ ਉਸ ਦੇ ਮਨ ਨੇ ਪ੍ਰੇਰਿਆ ਭੇਟਾ ਲੈ ਕੇ ਆਇਆ।
Punjabi Bible 2016 - ਪਵਿੱਤਰ ਬਾਈਬਲ O.V.
ਹਿਜ਼ਕੀਯਾਹ ਆਖਣ ਲੱਗਾ, ਹੁਣ ਤੁਸਾਂ ਆਪਣੇ ਆਪ ਨੂੰ ਪਵਿੱਤਰ ਕਰ ਲਿਆ ਹੈ ਸੋ ਤੁਸੀਂ ਨੇੜੇ ਆਓ ਅਤੇ ਯਹੋਵਾਹ ਦੇ ਭਵਨ ਵਿੱਚ ਬਲੀਦਾਨ ਅਤੇ ਧੰਨਵਾਦ ਦੇ ਚੜ੍ਹਾਵੇ ਲਿਆਓ। ਤਦ ਸਭਾ ਬਲੀਦਾਨ ਅਤੇ ਧੰਨਵਾਦ ਦੀਆਂ ਭੇਟਾਂ ਲਿਆਈ ਅਤੇ ਹਰ ਇੱਕ ਜਿਹਦੇ ਮਨ ਨੇ ਉਹ ਨੰ ਪਰੇਰਿਆ ਹੋਮ ਦੀਆਂ ਬਲੀਆਂ ਲਿਆਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਿਜ਼ਕੀਯਾਹ ਆਖਣ ਲੱਗਾ, ਹੁਣ ਤੁਸੀਂ ਆਪਣੇ ਆਪ ਨੂੰ ਪਵਿੱਤਰ ਕਰ ਲਿਆ ਹੈ ਸੋ ਤੁਸੀਂ ਨੇੜੇ ਆਓ ਅਤੇ ਯਹੋਵਾਹ ਦੇ ਭਵਨ ਵਿੱਚ ਬਲੀਦਾਨ ਅਤੇ ਧੰਨਵਾਦ ਦੇ ਚੜ੍ਹਾਵੇ ਲਿਆਓ। ਤਦ ਸਭਾ ਨੇ ਬਲੀਦਾਨ ਅਤੇ ਧੰਨਵਾਦ ਦੀਆਂ ਭੇਟਾਂ ਲਿਆਂਦੀਆਂ ਅਤੇ ਹਰ ਇੱਕ ਜਿਹ ਦੇ ਮਨ ਨੇ ਉਹ ਨੂੰ ਪਰੇਰਿਆ ਹੋਮ ਦੀਆਂ ਬਲੀਆਂ ਲਿਆਇਆ