2 Chronicles 29:32 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਹੜੀਆਂ ਹੋਮ ਦੀਆਂ ਭੇਟਾਂ ਲੋਕੀਂ ਲਿਆਏ ਸਨ, ਉਨ੍ਹਾਂ ਦੀ ਗਿਣਤੀ ਇਵੇਂ ਸੀ: ਸੱਤਰ ਬਲਦ, ਇੱਕ ਸੌ ਭੇਡ, ਦੋ ਸੌ ਲੇਲੇ। ਇਨ੍ਹਾਂ ਸਾਰੇ ਜਾਨਵਰਾਂ ਨੂੰ ਯਹੋਵਾਹ ਅੱਗੇ ਹੋਮ ਦੀ ਭੇਟ ਵਜੋਂ ਚੜ੍ਹਾਇਆ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਹੋਮ ਬਲੀਆਂ ਜੋ ਸਭਾ ਲਿਆਈ ਓਹਨਾਂ ਦੀ ਗਿਣਤੀ ਏਹ ਸੀ, - ਸੱਤ੍ਰ ਬਲਦ, ਇੱਕ ਸੌ ਛੱਤ੍ਰੇ, ਅਤੇ ਦੋ ਸੌ ਭੇਡਾਂ, ਏਹ ਸਾਰੇ ਯਹੋਵਾਹ ਦੀ ਹੋਮ ਬਲੀ ਲਈ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਹੋਮ ਬਲੀਆਂ ਜੋ ਸਭਾ ਲਿਆਈ ਉਹਨਾਂ ਦੀ ਗਿਣਤੀ ਇਹ ਸੀ, ਸੱਤਰ ਬਲ਼ਦ, ਇੱਕ ਸੌ ਛੱਤਰੇ ਅਤੇ ਦੋ ਸੌ ਭੇਡਾਂ, ਇਹ ਸਾਰੇ ਯਹੋਵਾਹ ਦੀ ਹੋਮ ਬਲੀ ਲਈ ਸਨ