2 Chronicles 29:33 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਲਈ ਪਵਿੱਤਰ ਭੇਟਾ ਵਿੱਚ 600 ਬਲਦ, 3,000 ਭੇਡਾਂ ਅਤੇ ਬੱਕਰੀਆਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਪਵਿੱਤਰ ਕੀਤੇ ਹੋਏ ਏਹ ਸਨ ਅਰਥਾਤ ਛੇ ਸੌ ਬਲਦ ਅਤੇ ਤਿੰਨ ਹਜ਼ਾਰ ਭੇਡਾਂ ਬੱਕਰੀਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਪਵਿੱਤਰ ਕੀਤੇ ਹੋਏ ਇਹ ਸਨ ਅਰਥਾਤ ਛੇ ਸੌ ਬਲ਼ਦ ਅਤੇ ਤਿੰਨ ਹਜ਼ਾਰ ਭੇਡਾਂ ਬੱਕਰੀਆਂ