2 Chronicles 29:34 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਇੰਨੇ ਸਾਰੇ ਜਾਨਵਰਾਂ ਦੀ ਖੱਲ ਲਾਹਣ ਲਈ ਜਾਜਕ ਘੱਟ ਸਨ, ਤਾਂ ਜੋ ਹੋਮ ਦੀ ਭੇਟ ਚੜ੍ਹਾਈ ਜਾਵੇ। ਤਾਂ ਫ਼ਿਰ ਉਨ੍ਹਾਂ ਨਾਲ ਉਨ੍ਹਾਂ ਦੇ ਲੇਵੀ ਸੰਬੰਧੀਆਂ ਨੇ ਮਦਦ ਕੀਤੀ। ਜਦ ਤੀਕ ਦੂਜੇ ਜਾਜਕਾਂ ਨੇ ਆਪਣੇ-ਆਪ ਨੂੰ ਪਵਿੱਤਰ ਸੇਵਾ ਲਈ ਤਿਆਰ ਨਾ ਕੀਤਾ ਅਤੇ ਸਾਰਾ ਕੰਮ ਨੇਪਰੇ ਨਾ ਚੜ੍ਹਿਆ, ਲੇਵੀ ਉਨ੍ਹਾਂ ਦੀ ਮਦਦ ਕਰਦੇ ਰਹੇ। ਸਗੋਂ ਲੇਵੀ ਇਸ ਕਾਰਜ ਵਿੱਚ ਯਹੋਵਾਹ ਦੀ ਸੇਵਾ ਕਰਨ ਲਈ ਜਾਜਕਾਂ ਕੋਲੋਂ ਵੱਧੇਰੇ ਗੰਭੀਰ ਹੋਕੇ ਕੰਮ ਕਰ ਰਹੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜਾਜਕ ਥੋੜੇ ਜੇਹੇ ਸਨ ਕਿ ਓਹ ਸਾਰੀਆਂ ਬਲੀਆਂ ਦੀ ਖੱਲ ਨਾ ਲਾਹ ਸੱਕੇ, ਏਸ ਲਈ ਉਨ੍ਹਾਂ ਦੇ ਲੇਵੀ ਭਰਾਵਾਂ ਨੇ ਉਨ੍ਹਾਂ ਦੇ ਨਾਲ ਅਪਰਾਲਾ ਕਰਾਇਆ ਜਦ ਤੀਕ ਉਹ ਕੰਮ ਨਾ ਮੁੱਕਾ ਅਤੇ ਜਦ ਤੀਕ ਦੂਜੇ ਜਾਜਕਾਂ ਨੇ ਆਪਣੇ ਆਪ ਨੂੰ ਪਵਿੱਤਰ ਨਾ ਕਰ ਲਿਆ ਕਿਉਂ ਜੋ ਲੋਵੀ ਆਪਣੇ ਆਪ ਨੂੰ ਪਵਿੱਤਰ ਕਰਨ ਵਿੱਚ ਜਾਜਕਾਂ ਨਾਲੋਂ ਸਿੱਧੇ ਦਿਲ ਦੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜਾਜਕ ਥੋੜੇ ਜਿਹੇ ਸਨ ਕਿ ਉਹ ਸਾਰੀਆਂ ਬਲੀਆਂ ਦੀ ਖੱਲ ਨਾ ਲਾਹ ਸਕੇ, ਇਸ ਲਈ ਉਨ੍ਹਾਂ ਦੇ ਲੇਵੀ ਭਰਾਵਾਂ ਨੇ ਉਨ੍ਹਾਂ ਦੇ ਨਾਲ ਮਦਦ ਕਰਾਈ ਜਦ ਤੱਕ ਉਹ ਕੰਮ ਨਾ ਮੁੱਕਿਆ ਅਤੇ ਜਦ ਤੱਕ ਦੂਜੇ ਜਾਜਕਾਂ ਨੇ ਆਪਣੇ ਆਪ ਨੂੰ ਪਵਿੱਤਰ ਨਾ ਕਰ ਲਿਆ ਕਿਉਂ ਜੋ ਲੇਵੀ ਆਪਣੇ ਆਪ ਨੂੰ ਪਵਿੱਤਰ ਕਰਨ ਵਿੱਚ ਜਾਜਕਾਂ ਨਾਲੋਂ ਸਿੱਧੇ ਦਿਲ ਦੇ ਸਨ