2 Chronicles 29:35 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੋਮ ਦੀਆਂ ਭੇਟਾਂ ਬਹੁਤ ਸਾਰੀਆਂ ਸਨ। ਸੁੱਖ-ਸਾਂਦ ਦੀਆਂ ਭੇਟਾਂ ਦੀ ਚਰਬੀ ਅਤੇ ਹੋਮ ਦੀਆਂ ਭੇਟਾਂ ਅਤੇ ਪੀਣ ਦੀਆਂ ਭੇਟਾ ਸਮੇਤ ਇ ਹ ਸਭ ਕੁਝ ਕਾਫ਼ੀ ਮਾਤਰਾ ਵਿੱਚ ਇਕੱਠਾ ਹੋਇਆ। ਤਦ ਯਹੋਵਾਹ ਦੇ ਮੰਦਰ ਵਿੱਚ ਮੁੜ ਤੋਂ ਸੇਵਾ ਸ਼ੁਰੂ ਹੋਈ।
Punjabi Bible 2016 - ਪਵਿੱਤਰ ਬਾਈਬਲ O.V.
ਨਾਲੇ ਹੋਮ ਬਲੀਆਂ ਬਹੁਤ ਸਾਰੀਆਂ ਸਨ, ਸੁਖ ਸਾਂਦ ਦਿਆਂ ਚੜ੍ਹਾਂਵਿਆਂ ਦੀ ਚਰਬੀ ਅਤੇ ਹੋਮ ਬਲੀਆਂ ਦੇ ਪੀਣ ਦੀਆਂ ਭੇਟਾਂ ਸਨ, ਸੋ ਪਰਬੰਧ ਯਹੋਵਹ ਦੇ ਭਵਨ ਲਈ ਠੀਕ ਠੀਕ ਹੋਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਾਲੇ ਹੋਮ ਬਲੀਆਂ ਬਹੁਤ ਸਾਰੀਆਂ ਸਨ, ਸੁੱਖ-ਸਾਂਦ ਦੇ ਚੜ੍ਹਾਵਿਆਂ ਦੀ ਚਰਬੀ ਅਤੇ ਹੋਮ ਬਲੀਆਂ ਦੇ ਪੀਣ ਦੀਆਂ ਭੇਟਾਂ ਸਣੇ, ਸੋ ਪ੍ਰਬੰਧ ਯਹੋਵਾਹ ਦੇ ਭਵਨ ਲਈ ਠੀਕ ਹੋਇਆ