2 Chronicles 29:36 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹਿਜ਼ਕੀਯਾਹ ਅਤੇ ਸਾਰੇ ਲੋਕ ਉਸ ਉੱਪਰ ਜੋ ਪਰਮੇਸ਼ੁਰ ਨੇ ਲੋਕਾਂ ਲਈ ਤਿਆਰ ਕੀਤਾ ਸੀ ਬੜੇ ਖੁਸ਼ ਹੋਏ ਅਤੇ ਇਸ ਗੱਲੋ ਵੱਧੇਰੇ ਖੁਸ਼ ਸਨ ਕਿਉਂ ਕਿ ਉਸ ਨੇ ਇਹ ਸਭ ਕੁਝ ਬੜੀ ਜਲਦੀ ਕਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਹਿਜ਼ਕੀਯਾਹ ਅਤੇ ਸਾਰੇ ਲੋਕ ਉਸ ਉੱਤੇ ਜੋ ਪਰਮੇਸ਼ੁਰ ਨੇ ਲੋਕਾਂ ਲਈ ਤਿਆਰ ਕੀਤਾ ਸੀ ਬਾਗ ਬਾਗ ਹੋਏ ਕਿਉਂ ਜੋ ਏਹ ਗੱਲ ਅਚਾਣਕ ਹੋ ਗਈ ਸੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਹਿਜ਼ਕੀਯਾਹ ਅਤੇ ਸਾਰੇ ਲੋਕ ਉਸ ਉੱਤੇ ਜੋ ਪਰਮੇਸ਼ੁਰ ਨੇ ਲੋਕਾਂ ਲਈ ਤਿਆਰ ਕੀਤਾ ਸੀ ਬਾਗ-ਬਾਗ ਹੋਏ ਕਿਉਂ ਜੋ ਇਹ ਗੱਲ ਅਚਾਨਕ ਹੋ ਗਈ ਸੀ।