2 Chronicles 29:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹਿਜ਼ਕੀਯਾਹ ਨੇ ਜਾਜਕਾਂ ਅਤੇ ਲੇਵੀਆਂ ਨੂੰ ਇੱਕ ਸਭਾ ’ਚ ਬੁਲਾਅ ਕੇ ਇੱਕਤਰ ਕੀਤਾ ਅਤੇ ਉਨ੍ਹਾਂ ਨਾਲ ਇੱਕ ਗੋਸ਼ਠੀ ਕੀਤੀ। ਇਹ ਮਿਲਣੀ ਉਸ ਨੇ ਮੰਦਰ ਦੇ ਮਦਾਨ ਵਿੱਚ ਪੂਰਬੀ ਹਿੱਸੇ ਵੱਲ ਕੀਤੀ। ਹਿਜ਼ਕੀਯਾਹ ਨੇ ਉਨ੍ਹਾਂ ਨੂੰ ਆਖਿਆ, “ਲੇਵੀਓ! ਮੇਰੀ ਗੱਲ ਸੁਣੋ! ਆਪਣੇ-ਆਪ ਨੂੰ ਪਵਿੱਤਰ ਸੇਵਾ ਲਈ ਤਿਆਰ ਕਰ ਲਵੋ। ਅਤੇ ਆਪਣੇ ਪੁਰਖਿਆਂ ਦੇ ਯਹੋਵਾਹ ਪਰਮੇਸ਼ੁਰ ਦੇ ਇਸ ਮੰਦਰ ਨੂੰ ਵੀ ਪਵਿੱਤਰ ਕਰੋ ਅਤੇ ਇਸ ਪਵਿੱਤਰ ਅਸਥਾਨ ਵਿੱਚੋਂ ਮੈਲ ਨੂੰ ਕੱਢ ਕੇ ਬਾਹਰ ਲੈ ਜਾਵੋ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਜਾਜਕਾਂ ਅਰ ਲੇਵੀਆਂ ਨੂੰ ਲੈ ਆਇਆ ਅਤੇ ਉਨ੍ਹਾਂ ਨੂੰ ਪੂਰਬ ਵੱਲ ਮਦਾਨ ਵਿੱਚ ਇਕੱਠਿਆਂ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਜਾਜਕਾਂ ਅਤੇ ਲੇਵੀਆਂ ਨੂੰ ਲੈ ਆਇਆ ਅਤੇ ਉਨ੍ਹਾਂ ਨੂੰ ਪੂਰਬ ਵੱਲ ਮੈਦਾਨ ਵਿੱਚ ਇਕੱਠਿਆਂ ਕੀਤਾ