2 Chronicles 29:5 — Compare Translations

2 translations compared side by side

Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਨੂੰ ਆਖਿਆ, ਹੇ ਲੇਵੀਓ, ਮੇਰੀ ਸੁਣੋ! ਹੁਣ ਤੁਸੀਂ ਆਪਣੇ ਆਪ ਨੂੰ ਪਵਿੱਤਰ ਕਰੋ ਅਤੇ ਆਪਣੇ ਪਿਉ ਦਾਦਿਆਂ ਦੇ ਪਰਮੇਸ਼ੁਰ ਯਹੋਵਾਹ ਦੇ ਏਸ ਭਵਨ ਨੂੰ ਵੀ ਪਵਿੱਤਰ ਕਰੋ ਅਤੇ ਏਸ ਪਵਿੱਤਰ ਅਸਥਾਨ ਵਿੱਚੋਂ ਮੈਲ ਨੂੰ ਕੱਢ ਕੇ ਬਾਹਰ ਲੈ ਜਾਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਨੂੰ ਆਖਿਆ, ਹੇ ਲੇਵੀਓ, ਮੇਰੀ ਸੁਣੋ! ਹੁਣ ਤੁਸੀਂ ਆਪਣੇ ਆਪ ਨੂੰ ਪਵਿੱਤਰ ਕਰੋ ਅਤੇ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਯਹੋਵਾਹ ਦੇ ਇਸ ਭਵਨ ਨੂੰ ਵੀ ਪਵਿੱਤਰ ਕਰੋ ਅਤੇ ਇਸ ਪਵਿੱਤਰ ਸਥਾਨ ਵਿੱਚੋਂ ਮੈਲ਼ ਨੂੰ ਕੱਢ ਕੇ ਬਾਹਰ ਲੈ ਜਾਓ