2 Chronicles 29:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕਿਉਂ ਕਿ ਸਾਡੇ ਪੁਰਖੇ ਯਹੋਵਾਹ ਦੇ ਵਫ਼ਾਦਾਰ ਨਹੀਂ ਸਨ ਅਤੇ ਉਨ੍ਹਾਂ ਨੇ ਯਹੋਵਾਹ ਦੀ ਨਿਗਾਹ ਵਿੱਚ ਬਦੀ ਕੀਤੀ। ਉਨ੍ਹਾਂ ਨੇ ਯਹੋਵਾਹ ਦੇ ਮੰਦਰ ਤੋਂ ਆਪਣੇ ਮੂੰਹ ਮੋੜ ਲਏ ਅਤੇ ਯਹੋਵਾਹ ਵਲ ਆਪਣੀਆਂ ਪਿੱਠਾ ਕਰ ਲਈਆਂ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਸਾਡੇ ਪਿਉ ਦਾਦਿਆਂ ਨੇ ਬੇਈਮਾਨੀ ਕੀਤੀ ਅਤੇ ਜੋ ਯਹੋਵਾਹ ਸਾਡੇ ਪਰਮੇਸ਼ੁਰ ਦੀ ਨਿਗਾਹ ਵਿੱਚ ਬੁਰਾ ਹੈ ਸੋ ਹੀ ਕੀਤਾ ਅਤੇ ਪਰਮੇਸ਼ੁਰ ਨੂੰ ਵਿਸਾਰ ਦਿੱਤਾ ਅਤੇ ਯਹੋਵਾਹ ਦੇ ਡੇਹਰੇ ਵੱਲੋਂ ਆਪਣਾ ਮੂੰਹ ਮੋੜ ਲਿਆ ਸੀ ਅਤੇ ਉਹ ਦੀ ਵੱਲ ਆਪਣੀ ਪਿੱਠ ਕਰ ਦਿੱਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਸਾਡੇ ਪੁਰਖਿਆਂ ਨੇ ਬੇਈਮਾਨੀ ਕੀਤੀ ਅਤੇ ਜੋ ਯਹੋਵਾਹ ਸਾਡੇ ਪਰਮੇਸ਼ੁਰ ਦੀ ਨਿਗਾਹ ਵਿੱਚ ਬੁਰਾ ਹੈ ਸੋ ਹੀ ਕੀਤਾ ਅਤੇ ਪਰਮੇਸ਼ੁਰ ਨੂੰ ਵਿਸਾਰ ਦਿੱਤਾ ਅਤੇ ਯਹੋਵਾਹ ਦੇ ਡੇਰੇ ਵੱਲੋਂ ਆਪਣਾ ਮੂੰਹ ਮੋੜ ਲਿਆ ਸੀ ਅਤੇ ਉਹ ਦੀ ਵੱਲ ਆਪਣੀ ਪਿੱਠ ਕਰ ਦਿੱਤੀ