2 Chronicles 29:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸੇ ਕਾਰਣ ਸਾਡੇ ਪੁਰਖੇ ਲੜਾਈ ਵਿੱਚ ਮਾਰੇ ਗਏ ਸਨ ਅਤੇ ਸਾਡੇ ਪੁੱਤਰ, ਧੀਆਂ ਅਤੇ ਪਤਨੀਆਂ ਨੂੰ ਬੰਦੀ ਬਣਾ ਲਿਆ ਗਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਵੇਖੋ, ਏਸੇ ਕਰਕੇ ਸਾਡੇ ਪਿਉ ਦਾਦੇ ਤਲਵਾਰ ਨਾਲ ਮਾਰੇ ਗਏ ਅਤੇ ਸਾਡੇ ਮੁੰਡੇ ਕੁੜੀਆਂ ਅਤੇ ਸਾਡੀਆਂ ਤੀਵੀਆਂ ਅਸੀਰੀ ਵਿੱਚ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖੋ, ਇਸੇ ਕਰਕੇ ਸਾਡੇ ਪਿਉ-ਦਾਦੇ ਤਲਵਾਰ ਨਾਲ ਮਾਰੇ ਗਏ ਅਤੇ ਸਾਡੇ ਮੁੰਡੇ ਕੁੜੀਆਂ ਅਤੇ ਸਾਡੀਆਂ ਔਰਤਾਂ ਗ਼ੁਲਾਮੀ ਵਿੱਚ ਹਨ