2 Chronicles 3:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕਰੂਬੀ ਫਰਿਸਤਿਆਂ ਦੇ ਇੱਕ-ਇੱਕ ਖੰਭ ਦੀ ਲੰਬਾਈ ਪੰਜ ਹੱਥ ਸੀ ਅਤੇ ਕੁੱਲ ਮਿਲਾ ਕੇ ਖੰਭਾਂ ਦੀ ਲੰਬਾਈ 20 ਹੱਥ ਸੀ। ਪਹਿਲੇ ਕਰੂਬੀ ਫ਼ਰਿਸ਼ਤੇ ਦਾ ਇੱਕ ਖੰਭ ਕਮਰੇ ਦੀ ਇੱਕ ਪਾਸੇ ਦੀ ਕੰਧ ਨੂੰ ਛੂੰਹਦਾ ਸੀ ਅਤੇ ਇੱਕ ਖੰਭ ਦੂਜੇ ਕਰੂਬੀ ਫ਼ਰਿਸ਼ਤੇ ਦੇ ਖੰਭ ਨੂੰ ਛੂੰਹਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਕਰੂਬੀਆਂ ਦੇ ਖੰਭਾਂ ਦੀ ਲੰਬਾਈ ਵੀਹ ਹੱਥ ਸੀ। ਇੱਕ ਖੰਭ ਪੰਜ ਹੱਥ ਲੰਮਾ ਭਵਨ ਦੀ ਕੰਧ ਤਾਈਂ ਅੱਪੜਿਆ ਹੋਇਆ ਅਰ ਦੂਜਾ ਖੰਭ ਪੰਜ ਹੱਥ ਦਾ ਦੂਜੇ ਕਰੂਬੀ ਦੇ ਖੰਭ ਤਾਈਂ ਅੱਪੜਿਆ ਹੋਇਆ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਕਰੂਬੀਆਂ ਦੇ ਖੰਭਾਂ ਦੀ ਲੰਬਾਈ ਵੀਹ ਹੱਥ ਸੀ। ਇੱਕ ਖੰਭ ਪੰਜ ਹੱਥ ਲੰਮਾ ਭਵਨ ਦੀ ਕੰਧ ਤੱਕ ਪਹੁੰਚਿਆ ਹੋਇਆ ਅਤੇ ਦੂਜਾ ਖੰਭ ਪੰਜ ਹੱਥ ਦਾ ਦੂਜੇ ਕਰੂਬੀ ਦੇ ਖੰਭ ਤੱਕ ਪਹੁੰਚਿਆ ਹੋਇਆ ਸੀ