2 Chronicles 3:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਉਂ ਉਨ੍ਹਾਂ ਦੋ ਕਰੂਬੀ ਫ਼ਰਿਸ਼ਤਿਆਂ ਦੇ ਖੰਭਾਂ ਨੇ ਕੁੱਲ ਵੀਹ ਹੱਥ ਕੰਧ ਨੂੰ ਘੇਰਿਆ ਹੋਇਆ ਸੀ ਅਤੇ ਇਹ ਕਰੂਬੀ ਫਰਿਸ਼ਤੇ ਮੁੱਖ ਕਮਰੇ ਵੱਲ ਨੂੰ ਮੂੰਹ ਕਰਕੇ ਆਪਣੇ ਪੈਰਾਂ ਤੇ ਖਲੋਤੇ ਹੋਏ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਇਨ੍ਹਾਂ ਕਰੂਬੀਆਂ ਦੇ ਖੰਭ ਵੀਹ ਹੱਥ ਫੈਲੇ ਹੋਏ ਸਨ ਅਰ ਓਹ ਆਪਣੇ ਆਪਣੇ ਪੈਰਾਂ ਉੱਤੇ ਖਲੋਤੇ ਸਨ ਅਰ ਉਨ੍ਹਾਂ ਦੇ ਮੂੰਹ ਅੰਦਰਵਾਰ ਨੂੰ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਨ੍ਹਾਂ ਕਰੂਬੀਆਂ ਦੇ ਖੰਭ ਵੀਹ ਹੱਥ ਫੈਲੇ ਹੋਏ ਸਨ ਅਤੇ ਉਹ ਆਪਣੇ-ਆਪਣੇ ਪੈਰਾਂ ਉੱਤੇ ਖੜ੍ਹੇ ਸਨ ਅਤੇ ਉਨ੍ਹਾਂ ਦੇ ਮੂੰਹ ਅੰਦਰਵਾਰ ਨੂੰ ਸਨ।