2 Chronicles 3:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸੁਲੇਮਾਨ ਨੇ ਨੀਲੇ, ਬੈਂਗਣੀ ਅਤੇ ਕਿਰਮਚੀ ਰੰਗਾਂ ਦਾ ਮਹੀਨ ਕੱਪੜਾ ਲੈ ਕੇ ਪਰਦਾ ਬਣਵਾਇਆ ਅਤੇ ਉਸ ਪਰਦੇ ਉੱਪਰ ਕਰੂਬੀ ਫ਼ਰਿਸ਼ਤਿਆਂ ਦੀ ਕੱਢਾਈ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਨੇ ਪੜਦਾ ਨੀਲੇ, ਬੈਂਗਣੀ, ਕਿਰਮਚੀ ਮਹੀਨ ਕਤਾਨ ਦੇ ਕੱਪੜੇ ਦਾ ਬਣਾਇਆ ਅਰ ਉਹ ਦੇ ਉੱਤੇ ਕਰੂਬੀਆਂ ਦੀ ਕਢਾਈ ਕੀਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਨੇ ਪੜਦਾ ਨੀਲੇ, ਬੈਂਗਣੀ, ਕਿਰਮਚੀ ਮਹੀਨ ਕਤਾਨ ਦੇ ਕੱਪੜੇ ਦਾ ਬਣਾਇਆ ਅਤੇ ਉਹ ਦੇ ਉੱਤੇ ਕਰੂਬੀਆਂ ਦੀ ਕਢਾਈ ਕੀਤੀ।