2 Chronicles 3:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸੁਲੇਮਾਨ ਨੇ ਇਹ ਕੰਮ ਆਪਣੀ ਇਸਰਾਏਲ ਦੀ ਪਾਤਸ਼ਾਹੀ ਦੇ 14 ਵੇਂ ਸਾਲ ਦੇ ਦੂਜੇ ਮਹੀਨੇ ਵਿੱਚ ਸ਼ੁਰੂ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਉਹਨੂੰ ਆਪਣੀ ਪਾਤਸ਼ਾਹੀ ਦੇ ਚੌਥੇ ਵਰ੍ਹੇ ਦੇ ਦੂਜੇ ਮਹੀਨੇ ਦੇ ਦੂਜੇ ਦਿਨ ਬਣਾਉਣ ਲੱਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਉਸ ਨੂੰ ਆਪਣੀ ਪਾਤਸ਼ਾਹੀ ਦੇ ਚੌਥੇ ਸਾਲ ਦੇ ਦੂਜੇ ਮਹੀਨੇ ਦੇ ਦੂਜੇ ਦਿਨ ਬਣਾਉਣ ਲੱਗਾ।