2 Chronicles 3:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸੁਲੇਮਾਨ ਨੇ ਵੱਡੇ ਹਾਲ ਕਮਰੇ ਦੀਆਂ ਦੀਵਾਰਾਂ ਉੱਪਰ ਚੀਲ ਦੀ ਲੱਕੜੀ ਜੜੀ ਅਤੇ ਉੱਪਰ ਸੋਨੇ ਦੀ ਜੜ੍ਹਤ ਕੀਤੀ ਅਤੇ ਉਸ ਮੜ੍ਹਤ ਵਿੱਚ ਕੁੰਦਨ ਸੋਨੇ ਦੀਆਂ ਜੰਜੀਰੀਆਂ ਅਤੇ ਖਜ਼ੂਰ ਦੇ ਦ੍ਰੱਖਤਾਂ ਦੀ ਨਕਾਸ਼ੀ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਵੱਡੇ ਘਰ ਵਿੱਚ ਉਹ ਨੇ ਚੀਲ ਦੀ ਲੱਕੜੀ ਜੜੀ ਅਰ ਉਹ ਨੂੰ ਚੋਖੇ ਸੋਨੇ ਨਾਲ ਮੜਿਆ ਅਰ ਉਹ ਦੇ ਉੱਤੇ ਖਜੂਰ ਦੇ ਬੂਟੇ ਤੇ ਜੰਜੀਰੀਆਂ ਉੱਕਰੀਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਵੱਡੇ ਘਰ ਵਿੱਚ ਉਹ ਨੇ ਚੀਲ ਦੀ ਲੱਕੜੀ ਜੜੀ ਅਤੇ ਉਹ ਨੂੰ ਚੋਖੇ ਸੋਨੇ ਨਾਲ ਮੜ੍ਹਿਆ ਅਤੇ ਉਹ ਦੇ ਉੱਤੇ ਖਜ਼ੂਰ ਦੇ ਬੂਟੇ ਤੇ ਜੰਜ਼ੀਰੀਆਂ ਉੱਕਰੀਆਂ