2 Chronicles 3:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਮੰਦਰ ਦੀ ਸੁੰਦਰਤਾ ਵੱਧਾਉਣ ਵਾਸਤੇ ਉਸ ਨੂੰ ਕੀਮਤੀ ਪੱਥਰ ਨਾਲ ਸਜਾਇਆ ਅਤੇ ਉੱਥੇ ਉਸ ਨੇ ਪਰਵਾਇਮ ਦੇ ਸੋਨੇ ਦੀ ਵਰਤੋਂ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸੁਹੱਪਣ ਲਈ ਉਹ ਨੇ ਉਸ ਭਵਨ ਨੂੰ ਬਹੁਮੁੱਲੇ ਪੱਥਰਾਂ ਨਾਲ ਸਜ਼ਾਇਆ ਅਰ ਉਹ ਸੋਨਾ ਪਰਵਾਇਮ ਦਾ ਸੋਨਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸੁਹੱਪਣ ਲਈ ਉਹ ਨੇ ਉਸ ਭਵਨ ਨੂੰ ਬਹੁਮੁੱਲੇ ਪੱਥਰਾਂ ਨਾਲ ਸਜਾਇਆ ਅਤੇ ਉਹ ਸੋਨਾ ਪਰਵਾਇਮ ਦਾ ਸੋਨਾ ਸੀ