2 Chronicles 3:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਦੀਆਂ ਇਸਤੇਮਾਲ ਕੀਤੀਆਂ ਹੋਈਆਂ ਸੋਨੇ ਦੀਆਂ ਮੇਖਾਂ ਦਾ ਭਾਰ ਲੱਗਭਗ 1 1/4 ਪੌਂਡ ਸੀ। ਸੁਲੇਮਾਨ ਨੇ ਉੱਪਰਲਿਆਂ ਕਮਰਿਆਂ ਨੂੰ ਸੋਨੇ ਨਾਲ ਮੜ੍ਹਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਕਿਲ੍ਹਾਂ ਦਾ ਤੋਲ ਪੰਜਾਹ ਤੋਂਲੇ ਸੋਨੇ ਦਾ ਸੀ। ਅਤੇ ਉਸ ਨੇ ਉਤਲੀਆਂ ਕੋਠੜੀਆਂ ਵੀ ਸੋਨੇ ਨਾਲ ਮੜ੍ਹੀਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਕਿੱਲਾਂ ਦਾ ਤੋਲ ਪੰਜਾਹ ਤੋਲੇ ਸੋਨੇ ਦਾ ਸੀ। ਉਸ ਨੇ ਉੱਪਰਲੀਆਂ ਕੋਠੜੀਆਂ ਵੀ ਸੋਨੇ ਨਾਲ ਮੜ੍ਹੀਆਂ