2 Chronicles 30:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹਿਜ਼ਕੀਯਾਹ ਪਾਤਸ਼ਾਹ ਨੇ ਸਾਰੇ ਇਸਰਾਏਲ ਅਤੇ ਯਹੂਦਾਹ ਵਿੱਚ ਸੱਦਾ ਭੇਜਿਆ। ਉਸ ਨੇ ਅਫ਼ਰਾਈਮ ਅਤੇ ਮਨੱਸ਼ਹ ਦੇ ਲੋਕਾਂ ਨੂੰ ਵੀ ਖਤ ਭੇਜੇ। ਹਿਜ਼ਕੀਯਾਹ ਨੇ ਯਹੋਵਾਹ ਦੇ ਮੰਦਰ ਲਈ ਯਰੂਸ਼ਲਮ ਵਿੱਚ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਲਈ ਪਸਹ ਮਨਾਉਣ ਲਈ ਸਭਨਾਂ ਨੂੰ ਸੱਦਾ ਭੇਜਿਆ।
Punjabi Bible 2016 - ਪਵਿੱਤਰ ਬਾਈਬਲ O.V.
ਹਿਜ਼ਕੀਯਾਹ ਨੇ ਸਾਰੇ ਇਸਰਾਏਲ ਅਤੇ ਯਹੂਦਾਹ ਨੂੰ ਅਖਵਾ ਘੱਲਿਆ, ਨਾਲੇ ਅਫਰਈਮ ਅਤੇ ਮਨੱਸ਼ਹ ਵੱਲ ਵੀ ਪੱਤ੍ਰ ਲਿਖ ਘੱਲੇ ਕਿ ਯਹੋਵਾਹ ਦੇ ਭਵਨ ਲਈ ਯਰੂਸ਼ਲਮ ਵਿੱਚ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਪਸਹ ਕਰਨ ਨੂੰ ਆਉਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਿਜ਼ਕੀਯਾਹ ਨੇ ਸਾਰੇ ਇਸਰਾਏਲ ਅਤੇ ਯਹੂਦਾਹ ਨੂੰ ਸੰਦੇਸ਼ ਭੇਜਿਆ, ਨਾਲੇ ਇਫ਼ਰਾਈਮ ਅਤੇ ਮਨੱਸ਼ਹ ਵੱਲ ਵੀ ਪੱਤ੍ਰ ਲਿਖ ਭੇਜੇ ਕਿ ਯਹੋਵਾਹ ਦੇ ਭਵਨ ਲਈ ਯਰੂਸ਼ਲਮ ਵਿੱਚ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਪਸਾਹ ਕਰਨ ਨੂੰ ਆਉਣਾ