2 Chronicles 30:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹਲਕਾਰੇ ਅਫ਼ਰਈਮ ਅਤੇ ਮਨੱਸ਼ਹ ਦੇ ਹਰ ਸ਼ਹਿਰ ਵਿੱਚ ਗਏ। ਉਹ ਸਾਰਾ ਘੁੰਮਦੇ-ਘੁਮਾਉਂਦੇ ਜ਼ਬੂਲੁਨ ਤੀਕ ਪਹੁੰਚੇ। ਪਰ ਉੱਥੇ ਲੋਕਾਂ ਨੇ ਹਲਕਾਰਿਆਂ ਦਾ ਮਜ਼ਾਕ ਉਡਾਇਆ ਅਤੇ ਉਨ੍ਹਾਂ ਨੂੰ ਠਿੱਠ ਕੀਤੇ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਹਲਕਾਰੇ ਅਫਰਈਮ ਅਤੇ ਮਨੱਸ਼ਹ ਦੇ ਦੇਸ ਵਿੱਚ ਸ਼ਹਿਰੋਂ ਸ਼ਹਿਰ ਘੁਮੰਦੇ ਹੋਏ ਜ਼ਬੂਲੁਨ ਤੀਕ ਅੱਪੜੇ ਪਰ ਓਹ ਉਨ੍ਹਾਂ ਨੂੰ ਤੁੱਛ ਜਾਣ ਕੇ ਹੱਸਦੇ ਅਤੇ ਉਨ੍ਹਾਂ ਨੂੰ ਠੱਠੇ ਮਾਰਦੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਹਲਕਾਰੇ ਇਫ਼ਰਾਈਮ ਅਤੇ ਮਨੱਸ਼ਹ ਦੇ ਦੇਸ ਵਿੱਚ ਸ਼ਹਿਰੋਂ ਸ਼ਹਿਰ ਘੁੰਮਦੇ ਹੋਏ ਜ਼ਬੂਲੁਨ ਤੱਕ ਪਹੁੰਚੇ ਪਰ ਉਹ ਉਨ੍ਹਾਂ ਨੂੰ ਤੁੱਛ ਜਾਣ ਕੇ ਹੱਸਦੇ ਅਤੇ ਉਨ੍ਹਾਂ ਨੂੰ ਠੱਠੇ ਮਾਰਦੇ ਸਨ