2 Chronicles 30:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਉਨ੍ਹਾਂ ਵਿੱਚੋਂ ਅੱਸ਼ੂਰ, ਮਨੱਸ਼ਹ ਅਤੇ ਜ਼ਬੂਲੁਨ ਇਲਾਕਿਆਂ ਦੇ ਕੁਝ ਲੋਕ ਨਿਮਰਤਾ ਪੂਰਵਕ ਯਰੂਸ਼ਲਮ ਨੂੰ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਵੀ ਆਸ਼ੇਰ ਅਤੇ ਮਨੱਸ਼ਹ ਅਤੇ ਜ਼ਬੂਲੁਨ ਵਿੱਚੋਂ ਕਈ ਮਨੁੱਖ ਅਧੀਨ ਹੋਕੇ ਯਰੂਸ਼ਲਮ ਵਿੱਚ ਆਉਣ ਲੱਗ ਪਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਵੀ ਆਸ਼ੇਰ ਅਤੇ ਮਨੱਸ਼ਹ ਅਤੇ ਜ਼ਬੂਲੁਨ ਵਿੱਚੋਂ ਕਈ ਮਨੁੱਖ ਅਧੀਨ ਹੋ ਕੇ ਯਰੂਸ਼ਲਮ ਵਿੱਚ ਆਉਣ ਲੱਗ ਪਏ