2 Chronicles 30:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬਹੁਤ ਸਾਰੇ ਲੋਕ ਯਰੂਸਲਮ ਵਿੱਚ ਦੂਜੇ ਮਹੀਨੇ ਵਿੱਚ ਪਤੀਰੀ ਰੋਟੀ ਦਾ ਪਰਬ ਮਨਾਉਣ ਲਈ ਇਕੱਠੇ ਹੋਏ। ਉੱਥੇ ਬਹੁਤ ਵੱਡੀ ਸਭਾ ਇੱਕਤਰ ਹੋਈ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਬਹੁਤ ਸਾਰੇ ਲੋਕ ਯਰੂਸ਼ਲਮ ਵਿੱਚ ਇਕੱਠੇ ਹੋਏ ਤਾਂ ਜੋ ਦੂਜੇ ਮਹੀਨੇ ਵਿੱਚ ਪਤੀਰੀ ਰੋਟੀ ਦਾ ਪਰਬ ਮਨਾਉਣ, ਏਸ ਤਰਾਂ ਬਹੁਤ ਹੀ ਵੱਡੀ ਸਭਾ ਇਕੱਠੀ ਹੋ ਗਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਬਹੁਤ ਸਾਰੇ ਲੋਕ ਯਰੂਸ਼ਲਮ ਵਿੱਚ ਇਕੱਠੇ ਹੋਏ ਤਾਂ ਜੋ ਦੂਜੇ ਮਹੀਨੇ ਵਿੱਚ ਪਤੀਰੀ ਰੋਟੀ ਦਾ ਪਰਬ ਮਨਾਉਣ, ਇਸ ਤਰ੍ਹਾਂ ਬਹੁਤ ਹੀ ਵੱਡੀ ਸਭਾ ਇਕੱਠੀ ਹੋ ਗਈ