2 Chronicles 30:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਉਨ੍ਹਾਂ ਨੇ ਜਿਵੇਂ ਪਰਮੇਸ਼ੁਰ ਦੇ ਮਨੁੱਖ, ਮੂਸਾ ਦੀ ਬਿਵਸਥਾ ਵਿੱਚ ਜਿਵੇਂ ਹਿਦਾਇਤ ਸੀ ਉਵੇਂ ਯਹੋਵਾਹ ਦੇ ਮੰਦਰ ਵਿੱਚ ਆਪੋ-ਆਪਣੇ ਥਾਂ ਨੂੰ ਪ੍ਰਾਪਤ ਕੀਤਾ ਅਤੇ ਜਾਜਕਾਂ ਨੇ ਲੇਵੀਆਂ ਦੇ ਹੱਥੋਂ ਲਹੂ ਲੈ ਕੇ ਜਗਵੇਦੀ ਉੱਪਰ ਛਿੜਕਿਆ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਆਪਣੇ ਦਸਤੂਰ ਅਨੁਸਾਰ ਪਰਮੇਸ਼ੁਰ ਦੇ ਜਨ ਮੂਸਾ ਦੀ ਬਿਵਸਥਾ ਅਨੁਸਾਰ ਆਪਣੇ ਆਪਣੇ ਥਾਂ ਖਲੋ ਗਏ ਅਤੇ ਜਾਜਕਾਂ ਨੇ ਲੇਵੀਆਂ ਦੇ ਹੱਥੋਂ ਲਹੂ ਲੈ ਕੇ ਛਿੜਕਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਆਪਣੇ ਦਸਤੂਰ ਅਨੁਸਾਰ ਪਰਮੇਸ਼ੁਰ ਦੇ ਜਨ ਮੂਸਾ ਦੀ ਬਿਵਸਥਾ ਅਨੁਸਾਰ ਆਪਣੇ-ਆਪਣੇ ਥਾਂ ਖੜ੍ਹੇ ਹੋ ਗਏ ਅਤੇ ਜਾਜਕਾਂ ਨੇ ਲੇਵੀਆਂ ਦੇ ਹੱਥੋਂ ਲਹੂ ਲੈ ਕੇ ਛਿੜਕਿਆ