2 Chronicles 30:19 — Compare Translations
2 translations compared side by side
Punjabi Bible 2016 - ਪਵਿੱਤਰ ਬਾਈਬਲ O.V.
ਕਿ ਯਹੋਵਾਹ ਜੋ ਨੇਕ ਹੈ ਹਰ ਇੱਕ ਨੂੰ ਖਿਮਾ ਕਰੇ ਜਿਸ ਨੇ ਪਰਮੇਸ਼ੁਰ ਦੀ ਭਾਲ ਲਈ ਆਪਣਾ ਦਿਲ ਲਾਇਆ ਹੈ ਅਰਥਾਤ ਪਰਮੇਸ਼ੁਰ ਉਸ ਦੇ ਪਿਉ ਦਾਦਿਆਂ ਦਾ ਪਰਮੇਸ਼ੁਰ, ਭਾਵੇਂ ਹੀ ਉਹ ਪਵਿੱਤਰ ਅਸਥਾਨ ਦੀ ਪਵਿੱਤਰਤਾਈ ਅਨੁਸਾਰ ਸਾਫ਼ ਨਾ ਹੋਇਆ ਹੋਵੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿ ਯਹੋਵਾਹ ਜੋ ਨੇਕ ਹੈ ਹਰ ਇੱਕ ਨੂੰ ਮਾਫ਼ ਕਰੇ ਜਿਸ ਨੇ ਪਰਮੇਸ਼ੁਰ ਦੀ ਭਾਲ ਲਈ ਆਪਣਾ ਦਿਲ ਲਾਇਆ ਹੈ ਅਰਥਾਤ ਯਹੋਵਾਹ ਉਸ ਦੇ ਪੁਰਖਿਆਂ ਦਾ ਪਰਮੇਸ਼ੁਰ, ਭਾਵੇਂ ਹੀ ਉਹ ਪਵਿੱਤਰ ਸਥਾਨ ਦੀ ਪਵਿੱਤਰਤਾਈ ਅਨੁਸਾਰ ਸਾਫ਼ ਨਾ ਹੋਇਆ ਹੋਵੇ