2 Chronicles 30:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਾਤਸ਼ਾਹ ਹਿਜ਼ਕੀਯਾਹ ਅਤੇ ਸਾਰੇ ਸਰਦਾਰਾਂ ਨੇ ਅਤੇ ਯਰੂਸ਼ਲਮ ਦੀ ਸਾਰੀ ਸਭਾ ਨੇ ਦੂਜੇ ਮਹੀਨੇ ਵਿੱਚ ਪਸਹ ਮਨਾਉਣ ਦੀ ਸਲਾਹ ਕੀਤੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਪਾਤਸ਼ਾਹ ਅਰ ਸਰਦਾਰਾਂ ਅਤੇ ਯਰੂਸ਼ਲਮ ਦੀ ਸਾਰੀ ਸਭਾ ਨੇ ਦੂਜੇ ਮਹੀਨੇ ਵਿੱਚ ਪਸਹ ਮਨਾਉਣ ਦੀ ਸਲਾਹ ਕਰ ਲਈ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਪਾਤਸ਼ਾਹ ਅਤੇ ਸਰਦਾਰਾਂ ਅਤੇ ਯਰੂਸ਼ਲਮ ਦੀ ਸਾਰੀ ਸਭਾ ਨੇ ਦੂਜੇ ਮਹੀਨੇ ਵਿੱਚ ਪਸਾਹ ਮਨਾਉਣ ਦੀ ਸਲਾਹ ਕਰ ਲਈ ਸੀ