2 Chronicles 30:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਾਰੇ ਲੋਕੀਂ ਸੱਤ ਦਿਨ ਹੋਰ ਉੱਥੇ ਰਹਿਣ ਲਈ ਤਿਆਰ ਹੋ ਗਏ। ਸੱਤ ਦਿਨ ਹੋਰ ਪਸਹ ਦਾ ਪਰਬ ਮਣਾਕੇ ਉਨ੍ਹਾਂ ਖੂਬ ਆਨੰਦ ਮਾਣਿਆ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਸਾਰੀ ਸਭਾ ਨੇ ਸਲਾਹ ਕੀਤੀ ਕਿ ਸੱਤ ਦਿਨ ਹੋਰ ਪਰਬ ਮਨਾਈਏ ਤਾਂ ਉਨ੍ਹਾਂ ਨੇ ਖੁਸ਼ੀ ਨਾਲ ਸੱਤ ਦਿਨ ਹੋਰ ਪਰਬ ਮਨਾਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਸਾਰੀ ਸਭਾ ਨੇ ਸਲਾਹ ਕੀਤੀ ਕਿ ਸੱਤ ਦਿਨ ਹੋਰ ਪਰਬ ਮਨਾਈਏ ਤਾਂ ਉਨ੍ਹਾਂ ਨੇ ਖੁਸ਼ੀ ਨਾਲ ਸੱਤ ਦਿਨ ਹੋਰ ਪਰਬ ਮਨਾਇਆ