2 Chronicles 30:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਾਜਕ ਅਤੇ ਲੇਵੀ ਖੜ੍ਹੇ ਹੋਏ ਅਤੇ ਯਹੋਵਾਹ ਨੂੰ ਲੋਕਾਂ ਨੂੰ ਅਸੀਸ ਦੇਣ ਲਈ ਹੁਕਮ ਲਿਆ ਤਾਂ ਪਰਮੇਸ਼ੁਰ ਨੇ ਉਨ੍ਹਾਂ ਦੀ ਸੁਣੀ ਅਤੇ ਉਨ੍ਹਾਂ ਦੀ ਪ੍ਰਾਰਥਨਾ ਯਹੋਵਾਹ ਦੇ ਪਵਿੱਤਰ ਗ੍ਰਹਿ ਵਿੱਚ ਸੁਰਗਾਂ ਤੀਕ ਸੁਣੀ ਗਈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਜਾਜਕਾਂ ਅਤੇ ਲੇਵੀਆਂ ਨੇ ਉੱਠ ਕੇ ਲੋਕਾਂ ਨੂੰ ਅਸੀਸਾਂ ਦਿੱਤੀਆਂ ਅਤੇ ਉਨ੍ਹਾਂ ਦੀ ਅਵਾਜ਼ ਸੁਣੀ ਗਈ ਅਤੇ ਉਨ੍ਹਾਂ ਦੀ ਪ੍ਰਾਰਥਨਾ ਉਸ ਦੇ ਪਵਿੱਤਰ ਧਾਮ ਅਰਥਾਤ ਅਕਾਸ਼ ਤੀਕ ਅੱਪੜੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਜਾਜਕਾਂ ਅਤੇ ਲੇਵੀਆਂ ਨੇ ਉੱਠ ਕੇ ਲੋਕਾਂ ਨੂੰ ਅਸੀਸਾਂ ਦਿੱਤੀਆਂ ਅਤੇ ਉਨ੍ਹਾਂ ਦੀ ਅਵਾਜ਼ ਸੁਣੀ ਗਈ ਅਤੇ ਉਨ੍ਹਾਂ ਦੀ ਪ੍ਰਾਰਥਨਾ ਉਸ ਦੇ ਪਵਿੱਤਰ ਧਾਮ ਅਰਥਾਤ ਅਕਾਸ਼ ਤੱਕ ਪਹੁੰਚੀ।