2 Chronicles 30:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਆਪਣੇ ਪੁਰਖਿਆਂ ਅਤੇ ਭਰਾਵਾਂ ਵਰਗੇ ਨਾ ਬਣੋ। ਯਹੋਵਾਹ ਉਨ੍ਹਾਂ ਦਾ ਪਰਮੇਸ਼ੁਰ ਸੀ, ਪਰ ਉਹ ਉਸਤੋਂ ਬੇਮੁਖ ਹੋ ਗਏ। ਤੁਸੀਂ ਆਪਣੀਆਂ ਅੱਖਾਂ ਨਾਲ ਇਸ ਸੱਚਾਈ ਨੂੰ ਵੇਖ ਰਹੇ ਹੋ ਕਿ ਯਹੋਵਾਹ ਨੇ ਉਨ੍ਹਾਂ ਨੂੰ ਬਿਪਤਾ ’ਚ ਪਾ ਦਿੱਤਾ ਹੈ ਤੇ ਲੋਕ ਉਨ੍ਹਾਂ ਨੂੰ ਬੁਰਾ-ਮੰਦਾ ਆਖਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੁਸੀਂ ਆਪਣੇ ਪਿਉ ਦਾਦਿਆਂ ਅਤੇ ਭਰਾਵਾਂ ਵਰਗੇ ਨਾ ਬਣੋ ਜਿਨ੍ਹਾਂ ਨੇ ਯਹੋਵਾਹ ਆਪਣੇ ਪਿਉ ਦਾਦਿਆਂ ਦੇ ਪਰਮੇਸ਼ੁਰ ਨਾਲ ਬੇਈਮਾਨੀ ਕੀਤੀ ਅਤੇ ਉਸ ਨੇ ਉਹਾਂ ਨੂੰ ਭੈਜਲ ਵਿੱਚ ਪਾ ਦਿੱਤਾ ਜਿਵੇਂ ਤੁਸੀਂ ਵੇਖਦੇ ਹੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਤੁਸੀਂ ਆਪਣੇ ਪੁਰਖਿਆਂ ਅਤੇ ਭਰਾਵਾਂ ਵਰਗੇ ਨਾ ਬਣੋ ਜਿਨ੍ਹਾਂ ਨੇ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਨਾਲ ਬੇਈਮਾਨੀ ਕੀਤੀ ਅਤੇ ਉਸ ਨੇ ਉਨ੍ਹਾਂ ਨੂੰ ਭੈਜਲ ਵਿੱਚ ਪਾ ਦਿੱਤਾ ਜਿਵੇਂ ਤੁਸੀਂ ਵੇਖਦੇ ਹੋ