2 Chronicles 31:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਚੁੱਕਣ ਦੀਆਂ ਭੇਟਾਂ ਅਤੇ ਦਸਵੰਧ ਅਤੇ ਪਵਿੱਤਰ ਕੀਤੀਆਂ ਹੋਈਆਂ ਚੀਜ਼ਾਂ ਸਿਆਣਪ ਨਾਲ ਯਹੋਵਾਹ ਦੇ ਮੰਦਰ ਦੇ ਗੋਦਾਮਾਂ ਵਿੱਚ ਸੰਭਾਲਿਆ ਗਿਆ। ਇਹ ਸਾਰੀ ਚੜ੍ਹਤ ਦਾ ਕਾਨਨਯਾਹ ਲੇਵੀ ਹਾਕਮ ਸੀ ਅਤੇ ਦੂਜੇ ਨੰਬਰ ਤੇ ਸ਼ਮਈ ਸੀ ਜੋ ਇਸ ਸਭ ਦਾ ਹਾਕਮ ਸੀ। ਸ਼ਮਈ ਕਾਨਨਯਾਹ ਦਾ ਭਰਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਚੁੱਕਣ ਦੀਆਂ ਭੇਟਾਂ ਅਤੇ ਦਸਵੰਧ ਅਤੇ ਪਵਿੱਤਰ ਕੀਤੀਆਂ ਹੋਈਆਂ ਚੀਜ਼ਾਂ ਦਿਆਨਤਦਾਰੀ ਨਾਲ ਲਿਆਉਂਦੇ ਰਹੇ ਅਤੇ ਉਨ੍ਹਾਂ ਉੱਤੇ ਕਾਨਨਯਾਹ ਲੇਵੀ ਹਾਕਮ ਸੀ ਅਤੇ ਉਸ ਦਾ ਭਰਾ ਸ਼ਮਈ ਉਸ ਤੋਂ ਦੂਜੇ ਦਰਜੇ ਉੱਤੇ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਚੁੱਕਣ ਦੀਆਂ ਭੇਟਾਂ ਅਤੇ ਦਸਵੰਧ ਅਤੇ ਪਵਿੱਤਰ ਕੀਤੀਆਂ ਹੋਈਆਂ ਚੀਜ਼ਾਂ ਦਿਆਨਤਦਾਰੀ ਨਾਲ ਲਿਆਉਂਦੇ ਰਹੇ ਅਤੇ ਉਨ੍ਹਾਂ ਉੱਤੇ ਕਾਨਨਯਾਹ ਲੇਵੀ ਹਾਕਮ ਸੀ ਅਤੇ ਉਸ ਦਾ ਭਰਾ ਸ਼ਮਈ ਉਸ ਤੋਂ ਦੂਜੇ ਦਰਜੇ ਉੱਤੇ ਸੀ ਅਤੇ