2 Chronicles 31:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਮਨਾਹ ਦਾ ਪੁੱਤਰ ਕੋਰੇ ਲੇਵੀ ਦੇ ਪੂਰਬੀ ਫ਼ਾਟਕ ਉੱਪਰ ਦਰਬਾਨ ਸੀ। ਉਹ ਯਹੋਵਾਹ ਦੀਆਂ ਖੁਸ਼ੀ ਦੀਆਂ ਭੇਟਾ, ਵੰਡਵਾਈ, ਦਾਨ ਅਤੇ ਯਹੋਵਾਹ ਨੂੰ ਚੜ੍ਹਾਈਆਂ ਪਵਿੱਤਰ ਸੁਗਾਤਾਂ ਦੀ ਦੇਖਭਾਲ ਕਰਨ ਲਈ ਨਿਯੁਕਤ ਕੀਤਾ ਗਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯਿਮਨਾਹ ਦਾ ਪੁੱਤ੍ਰ ਕੋਰੇ ਲੇਵੀ ਪਰਮੇਸ਼ੁਰ ਦੇ ਭਵਨ ਦੇ ਪੂਰਬੀ ਫਾਟਕ ਉੱਤੇ ਦਰਬਾਨ ਸੀ ਉਹ ਪਰਮੇਸ਼ੁਰ ਦੀਆਂ ਖੁਸ਼ੀ ਦੀਆਂ ਭੇਟਾਂ ਉੱਤੇ ਮੁਕੱਰਰ ਸੀ ਤਾਂ ਜੋ ਉਹ ਯਹੋਵਾਹ ਦੀਆਂ ਚੁੱਕਣ ਦੀਆਂ ਭੇਟਾਂ ਅਤੇ ਅੱਤ ਪਵਿੱਤਰ ਚੀਜ਼ਾਂ ਵੰਡਣ ਲਈ ਹੋਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਯਿਮਨਾਹ ਦਾ ਪੁੱਤਰ ਕੋਰੇ ਲੇਵੀ ਪਰਮੇਸ਼ੁਰ ਦੇ ਭਵਨ ਦੇ ਪੂਰਬੀ ਫਾਟਕ ਉੱਤੇ ਦਰਬਾਨ ਸੀ ਉਹ ਪਰਮੇਸ਼ੁਰ ਦੀਆਂ ਖੁਸ਼ੀ ਦੀਆਂ ਭੇਟਾਂ ਉੱਤੇ ਨਿਯੁਕਤ ਸੀ ਤਾਂ ਜੋ ਉਹ ਯਹੋਵਾਹ ਦੀਆਂ ਚੁੱਕਣ ਦੀਆਂ ਭੇਟਾਂ ਅਤੇ ਅੱਤ ਪਵਿੱਤਰ ਚੀਜ਼ਾਂ ਵੰਡਣ ਲਈ ਹੋਵੇ