2 Chronicles 31:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਨ੍ਹਾਂ ਤੋਂ ਇਲਾਵਾ ਉਨ੍ਹਾਂ ਨੇ ਤਿੰਨਾਂ ਸਾਲਾਂ ਦੇ ਜਾਂ ਤਿੰਨਾਂ ਸਾਲਾਂ ਦੇ ਉੱਪਰ ਜੋ ਆਦਮੀ ਸਨ ਅਤੇ ਜਿਨ੍ਹਾਂ ਦਾ ਲੇਵੀ ਘਰਾਣੇ ਦੇ ਇਤਹਾਸ ਵਿੱਚ ਨਾਂ ਦਰਜ ਸੀ, ਉਨ੍ਹਾਂ ਨੂੰ ਵੀ ਵਸਤਾਂ ਵਿੱਚੋਂ ਹਿੱਸਾ ਦਿੱਤਾ। ਇਨ੍ਹਾਂ ਸਾਰੇ ਆਦਮੀਆਂ ਨੂੰ ਯਹੋਵਾਹ ਦੇ ਮੰਦਰ ਵਿੱਚ ਰੋਜ਼ਾਨਾ ਸੇਵਾ ਕਰਨ ਲਈ ਜਾਣਾ ਹੁੰਦਾ ਸੀ, ਜਿਹੜੀ ਕਿ ਉਨ੍ਹਾਂ ਨੂੰ ਸੌਂਪੀ ਗਈ ਹੁੰਦੀ ਸੀ। ਹਰ ਲੇਵੀ ਦਲ ਦੀ ਆਪੋ-ਆਪਣੀ ਜੁੰਮੇਵਾਰੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਇਨ੍ਹਾਂ ਤੋਂ ਬਿਨਾ ਉਨ੍ਹਾਂ ਨੂੰ ਵੀ ਦੇਣ ਜਿਹੜੇ ਤਿੰਨਾਂ ਵਰਿਹਾਂ ਦੇ ਯਾ ਉੱਪਰ ਦੇ ਜੋ ਨਰਾਂ ਦੀ ਗਿਣਤੀ ਵਿੱਚ ਗਿਣੇ ਗਏ ਅਰਥਾਤ ਉਨ੍ਹਾਂ ਨੂੰ ਜੋ ਆਪੋ ਆਪਣੀ ਵਾਰੀ ਤੇ ਆਪਣੀ ਜੁੰਮੇਵਾਰੀ ਦੀ ਸੇਵਾ ਨੂੰ ਹਰ ਰੋਜ ਦੇ ਫਰਜ਼ ਅਨੁਸਾਰ ਪੂਰਾ ਕਰਨ ਲਈ ਯਹੋਵਾਹ ਦੇ ਭਵਨ ਵਿੱਚ ਜਾਂਦੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇਨ੍ਹਾਂ ਤੋਂ ਬਿਨ੍ਹਾਂ ਉਨ੍ਹਾਂ ਨੂੰ ਵੀ ਦੇਣ ਜਿਹੜੇ ਤਿੰਨਾਂ ਸਾਲਾਂ ਦੇ ਜਾਂ ਉੱਪਰ ਦੇ ਜੋ ਮਨੁੱਖਾਂ ਦੀ ਗਿਣਤੀ ਵਿੱਚ ਗਿਣੇ ਗਏ ਅਰਥਾਤ ਉਨ੍ਹਾਂ ਨੂੰ ਜੋ ਆਪੋ-ਆਪਣੀ ਵਾਰੀ ਤੇ ਆਪਣੀ ਜ਼ਿੰਮੇਵਾਰੀ ਦੀ ਸੇਵਾ ਨੂੰ ਹਰ ਰੋਜ਼ ਦੇ ਫਰਜ਼ ਅਨੁਸਾਰ ਪੂਰਾ ਕਰਨ ਲਈ ਯਹੋਵਾਹ ਦੇ ਭਵਨ ਵਿੱਚ ਜਾਂਦੇ ਸਨ