2 Chronicles 31:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕੁਝ ਹਾਰੂਨ ਦੇ ਉੱਤਰਾਧਿਕਾਰੀਆਂ, ਜਾਜਕਾਂ ਦੇ ਸ਼ਹਿਰਾਂ ਕੋਲ ਖੇਤ ਸਨ ਜਿੱਥੇ ਕਿ ਲੇਵੀ ਰਹਿ ਰਹੇ ਸਨ ਅਤੇ ਕੁਝ ਹਾਰੂਨ ਦੇ ਉੱਤਰਾਧਿਕਾਰੀ ਸ਼ਹਿਰਾਂ ਵਿੱਚ ਵੀ ਰਹਿੰਦੇ ਸਨ। ਕਈਆਂ ਆਦਮੀਆਂ ਦੇ ਨਾਉਂ ਦਸ ਦਿੱਤੇ ਗਏ ਕਿ ਉਸ ਹਰ ਸ਼ਹਿਰ ਵਿੱਚ ਹਾਰੂਨ ਦੇ ਉੱਤਰਾਧਿਕਾਰੀਆਂ ਨੂੰ ਵੀ ਇਸ ਢੇਰ ਦਾ ਹਿੱਸਾ ਮਿਲੇ। ਤਾਂ ਉਨ੍ਹਾਂ ਸਾਰੇ ਆਦਮੀਆਂ ਅਤੇ ਉਨ੍ਹਾਂ ਸਾਰੇ ਮਨੁੱਖਾਂ ਜਿਨ੍ਹਾਂ ਦਾ ਲੇਵੀਆਂ ਦੇ ਘਰਾਣੇ ਦੇ ਇਤਹਾਸ ਵਿੱਚ ਨਾਂ ਅੰਕਿਤ ਸੀ, ਨੂੰ ਇਸ ਢੇਰ ਦਾ ਹਿੱਸਾ ਪ੍ਰਾਪਤ ਹੋਇਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਹਾਰੂਨ ਜਾਜਕ ਦੀ ਵੰਸ ਲਈ ਵੀ ਜੋ ਹਰ ਸ਼ਹਿਰ ਵਿੱਚ ਅਤੇ ਸ਼ਹਿਰ ਦੇ ਦੁਆਲੇ ਦੇ ਖੇਤਾਂ ਵਿੱਚ ਸਨ ਕਈਆਂ ਮਰਦਾਂ ਦੇ ਨਾਉਂ ਦੱਸ ਦਿੱਤੇ ਗਏ ਸਨ ਮੁਕੱਰਰ ਕੀਤਾ ਕਿ ਜਾਜਕਾਂ ਦੇ ਸਾਰੇ ਮਰਦਾਂ ਅਤੇ ਉਨ੍ਹਾਂ ਸਾਰਿਆਂ ਨੂੰ ਜੋ ਲੇਵੀਆਂ ਦੀ ਕੁਲਪੱਤ੍ਰੀ ਅਨੁਸਾਰ ਗਿਣੇ ਗਏ ਸਨ ਹਿੱਸੇ ਦੇਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਹਾਰੂਨ ਜਾਜਕ ਦੀ ਵੰਸ਼ ਲਈ ਵੀ ਜੋ ਹਰ ਸ਼ਹਿਰ ਵਿੱਚ ਅਤੇ ਸ਼ਹਿਰ ਦੇ ਦੁਆਲੇ ਦੇ ਖੇਤਾਂ ਵਿੱਚ ਸਨ ਕਈਆਂ ਮਰਦਾਂ ਦੇ ਨਾਮ ਦੱਸ ਦਿੱਤੇ ਗਏ ਸਨ ਨਿਯੁਕਤ ਕੀਤਾ ਕਿ ਜਾਜਕਾਂ ਦੇ ਸਾਰੇ ਮਰਦਾਂ ਅਤੇ ਉਨ੍ਹਾਂ ਸਾਰਿਆਂ ਨੂੰ ਜੋ ਲੇਵੀਆਂ ਦੀ ਕੁਲਪੱਤ੍ਰੀ ਅਨੁਸਾਰ ਗਿਣੇ ਗਏ ਸਨ ਹਿੱਸੇ ਦੇਣ