2 Chronicles 31:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਜਿਹੜਾ ਵੀ ਕੰਮ ਸ਼ੁਰੂ ਕੀਤਾ, ਉਸ ਨੂੰ ਸਫ਼ਲਤਾ ਮਿਲੀ। ਭਾਵ ਸੇਵਾ, ਬਿਵਸਥਾ, ਹੁਕਮ ਅਤੇ ਪਰਮੇਸ਼ੁਰ ਦੀ ਭਾਲ ਇਹ ਸਾਰੇ ਕਾਰਜ ਉਸ ਨੇ ਦਿਲੋਂ ਕੀਤੇ ਅਤੇ ਉਸ ਨੂੰ ਸਫ਼ਲਤਾ ਮਿਲੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸਾਰੇ ਕੰਮ ਜਿਹੜੇ ਉਸ ਨੇ ਪਰਮੇਸ਼ੁਰ ਦੇ ਭਵਨ ਲਈ ਸ਼ੁਰੂ ਕੀਤੇ ਅਰਥਾਤ ਸੇਵਾ, ਬਿਵਸਥਾ ਅਤੇ ਹੁਕਮ ਅਤੇ ਪਰਮੇਸ਼ੁਰ ਦੀ ਭਾਲ ਉਸ ਨੇ ਆਪਣੇ ਸਾਰੇ ਦਿਲ ਨਾਲ ਕੀਤੇ ਅਤੇ ਸਫਲ ਹੋਇਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸਾਰੇ ਕੰਮ ਜਿਹੜੇ ਉਸ ਨੇ ਪਰਮੇਸ਼ੁਰ ਦੇ ਭਵਨ ਲਈ ਸ਼ੁਰੂ ਕੀਤੇ ਅਰਥਾਤ ਸੇਵਾ, ਬਿਵਸਥਾ ਅਤੇ ਹੁਕਮ ਅਤੇ ਪਰਮੇਸ਼ੁਰ ਦੀ ਭਾਲ ਉਸ ਨੇ ਆਪਣੇ ਸਾਰੇ ਦਿਲ ਨਾਲ ਕੀਤੇ ਅਤੇ ਸਫ਼ਲ ਹੋਇਆ।