2 Chronicles 31:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਲੋਕਾਂ ਨੂੰ ਆਪਣੀਆਂ ਫ਼ਸਲਾਂ ਅਤੇ ਹੋਰ ਵਸਤਾਂ ਵਿੱਚੋਂ ਕੁਝ ਹਿੱਸਾ ਜਾਜਕਾਂ ਅਤੇ ਲੇਵੀਆਂ ਨੂੰ ਵੀ ਦੇਣਾ ਪੈਂਦਾ ਸੀ। ਹਿਜ਼ਕੀਯਾਹ ਦਾ ਯਰੂਸ਼ਲਮ ਵਿੱਚ ਰਹਿੰਦੇ ਲੋਕਾਂ ਨੂੰ ਇਹ ਹੁਕਮ ਸੀ ਕਿ ਉਹ ਆਪਣੇ ਹਿੱਸੇ ਵਿੱਚੋਂ ਉਨ੍ਹਾਂ ਨੂੰ ਵੀ ਦੇਣ। ਇਸ ਤਰ੍ਹਾਂ ਜਾਜਕ ਅਤੇ ਲੇਵੀ ਯਹੋਵਾਹ ਦੀ ਬਿਵਸਥਾ ਵਿੱਚ ਸਾਰਾ ਦਿਨ ਉਸ ਬਿਵਸਥਾ ਅਨੁਸਾਰ ਕੰਮ ਕਰਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਨੇ ਉਨ੍ਹਾਂ ਲੋਕਾਂ ਨੂੰ ਜੋ ਯਰੂਸ਼ਲਮ ਵਿੱਚ ਰਹਿੰਦੇ ਸਨ ਹੁਕਮ ਦਿੱਤਾ ਕਿ ਜਾਜਕਾਂ ਅਤੇ ਲੇਵੀਆਂ ਦਾ ਹਿੱਸਾ ਲੈਣ ਤਾਂ ਜੋ ਓਹ ਯਹੋਵਾਹ ਦੀ ਬਿਵਸਥਾ ਵਿੱਚ ਤਕੜੇ ਰਹਿਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਨੇ ਉਨ੍ਹਾਂ ਲੋਕਾਂ ਨੂੰ ਜੋ ਯਰੂਸ਼ਲਮ ਵਿੱਚ ਰਹਿੰਦੇ ਸਨ ਹੁਕਮ ਦਿੱਤਾ ਕਿ ਜਾਜਕਾਂ ਅਤੇ ਲੇਵੀਆਂ ਦਾ ਹਿੱਸਾ ਦੇਣ ਤਾਂ ਜੋ ਉਹ ਯਹੋਵਾਹ ਦੀ ਬਿਵਸਥਾ ਵਿੱਚ ਤਕੜੇ ਰਹਿਣ