2 Chronicles 31:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਅਤੇ ਯਹੂਦਾਹ ਦੇ ਮਨੁੱਖ ਜੋ ਯਹੂਦਾਹ ਦੇ ਸ਼ਹਿਰਾਂ ਵਿੱਚ ਰਹਿੰਦੇ ਸਨ ਉਹ ਵੀ ਆਪਣੇ ਪਸ਼ੂਆਂ ਦਾ ਦਸਵੰਧ ਲੈ ਕੇ ਆਉਂਦੇ ਸਨ। ਉਹ ਉਨ੍ਹਾਂ ਪਵਿੱਤਰ ਵਸਤਾਂ ਦਾ ਦਸਵੰਧ ਜੋ ਯਹੋਵਾਹ ਉਨ੍ਹਾਂ ਦੇ ਪਰਮੇਸ਼ੁਰ ਲਈ ਪਵਿੱਤਰ ਕੀਤੀ ਹੋਈਆਂ ਸਨ ਉਹ ਵੀ ਲਿਆਏ ਅਤੇ ਲਿਆ ਕੇ ਉਨ੍ਹਾਂ ਦੇ ਢੇਰ ਲਗਾ ਦਿੱਤੇ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਇਸਰਾਏਲੀ ਅਤੇ ਯਹੂਦਾਹ ਜੋ ਯਹੂਦਾਹ ਦੇ ਸ਼ਹਿਰਾਂ ਵਿੱਚ ਵੱਸਦੇ ਸਨ ਓਹ ਵੀ ਬਲਦਾਂ ਅਤੇ ਭੇਡਾਂ ਬੱਕਰੀਆਂ ਦਾ ਦਸਵੰਧ ਅਤੇ ਉਨ੍ਹਾਂ ਪਵਿੱਤਰ ਚੀਜ਼ਾਂ ਦਾ ਦਸਵੰਧ ਜੋ ਯਹੋਵਾਹ ਉਨ੍ਹਾਂ ਦੇ ਪਰਮੇਸ਼ੁਰ ਲਈ ਪਵਿੱਤਰ ਕੀਤੀਆਂ ਗਈਆਂ ਸਨ ਲਿਆਏ ਅਤੇ ਉਨ੍ਹਾਂ ਦੇ ਢੇਰ ਲਾ ਦਿੱਤੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਇਸਰਾਏਲੀ ਅਤੇ ਯਹੂਦਾਹ ਜੋ ਯਹੂਦਾਹ ਦੇ ਸ਼ਹਿਰਾਂ ਵਿੱਚ ਵੱਸਦੇ ਸਨ ਉਹ ਵੀ ਬਲ਼ਦਾਂ ਅਤੇ ਭੇਡਾਂ ਬੱਕਰੀਆਂ ਦਾ ਦਸਵੰਧ ਅਤੇ ਉਨ੍ਹਾਂ ਪਵਿੱਤਰ ਚੀਜ਼ਾਂ ਦਾ ਦਸਵੰਧ ਜੋ ਯਹੋਵਾਹ ਉਨ੍ਹਾਂ ਦੇ ਪਰਮੇਸ਼ੁਰ ਲਈ ਪਵਿੱਤਰ ਕੀਤੀਆਂ ਗਈਆਂ ਸਨ ਲਿਆਏ ਅਤੇ ਉਨ੍ਹਾਂ ਦੇ ਢੇਰ ਲਾ ਦਿੱਤਾ