2 Chronicles 31:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਲੋਕਾਂ ਨੇ ਇਹ ਵਸਤਾਂ ਤੀਜੇ ਮਹੀਨੇ ਵਿੱਚ ਲਿਆਉਣੀਆਂ ਸ਼ੁਰੂ ਕੀਤੀਆਂ ਅਤੇ ਸੱਤਵੇਂ ਮਹੀਨੇ ਵਿੱਚ ਇਹ ਸਭ ਵਸਤਾਂ ਲਿਆਉਣੀਆਂ ਬੰਦ ਕਰ ਦਿੱਤੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਨੇ ਤੀਜੇ ਮਹੀਨੇ ਵਿੱਚ ਢੇਰ ਲਾਉਣੇ ਸ਼ੁਰੂ ਕੀਤੇ ਅਤੇ ਸੱਤਵੇਂ ਮਹੀਨੇ ਵਿੱਚ ਪੂਰੇ ਕਰ ਲਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਨੇ ਤੀਜੇ ਮਹੀਨੇ ਵਿੱਚ ਢੇਰ ਲਾਉਣੇ ਸ਼ੁਰੂ ਕੀਤੇ ਅਤੇ ਸੱਤਵੇਂ ਮਹੀਨੇ ਵਿੱਚ ਪੂਰੇ ਕਰ ਲਏ