2 Chronicles 31:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਪਾਤਸ਼ਾਹ ਹਿਜ਼ਕੀਯਾਹ ਅਤੇ ਸਰਦਾਰ ਆਏ, ਤਾਂ ਉਨ੍ਹਾਂ ਨੇ ਵਸਤਾਂ ਦੇ ਅੰਬਾਰ ਲੱਗੇ ਦੇਖੇ। ਤਾਂ ਉਨ੍ਹਾਂ ਨੇ ਯਹੋਵਾਹ ਅਤੇ ਉਸ ਦੇ ਲੋਕਾਂ, ਇਸਰਾਏਲੀਆਂ ਦੀ ਉਸਤਤ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਹਿਜ਼ਕੀਯਾਹ ਅਤੇ ਉਸ ਦੇ ਸਰਦਾਰਾਂ ਨੇ ਆਣ ਕੇ ਇਨ੍ਹਾਂ ਢੇਰਾਂ ਨੂੰ ਵੇਖਿਆ ਤਾਂ ਯਹੋਵਾਹ ਅਤੇ ਉਸ ਦੀ ਪਰਜਾ ਇਸਰਾਏਲ ਨੂੰ ਮੁਬਾਰਕ ਆਖਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਹਿਜ਼ਕੀਯਾਹ ਅਤੇ ਉਸ ਦੇ ਸਰਦਾਰਾਂ ਨੇ ਆਣ ਕੇ ਇਨ੍ਹਾਂ ਢੇਰਾਂ ਨੂੰ ਵੇਖਿਆ ਤਾਂ ਯਹੋਵਾਹ ਅਤੇ ਉਸ ਦੀ ਪਰਜਾ ਇਸਰਾਏਲ ਨੂੰ ਮੁਬਾਰਕ ਆਖਿਆ।