2 Chronicles 32:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਸਾਰੇ ਕੰਮ ਜਦੋਂ ਹਿਜ਼ਕੀਯਾਹ ਨੇ ਸ਼ਰਧਾ ਨਾਲ ਮੁਕੰਮਲ ਕੀਤੇ, ਤਾਂ ਅੱਸ਼ੂਰ ਦੇ ਪਾਤਸ਼ਾਹ ਸਨਹੇਰੀਬ ਨੇ ਯਹੂਦਾਹ ਦੇਸ ਵਿੱਚ ਹਮਲਾ ਕਰ ਦਿੱਤਾ। ਸਨਹੇਰੀਬ ਅਤੇ ਉਸਦੀ ਸੈਨਾ ਨੇ ਕਿਲੇ ਦੇ ਬਾਹਰ ਡੇਰੇ ਲਾ ਲਏ। ਇਹ ਵਿਉਂਤ ਉਸ ਨੇ ਉਨ੍ਹਾਂ ਸ਼ਹਿਰਾਂ ਨੂੰ ਹਰਾਉਣ ਲਈ ਬਣਾਈ। ਕਿਉਂ ਜੋ ਉਹ ਇਨ੍ਹਾਂ ਸ਼ਹਿਰਾਂ ਨੂੰ ਆਪਣੇ ਲਈ ਜਿੱਤਣਾ ਚਾਹੁੰਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਇਨ੍ਹਾਂ ਗੱਲਾਂ ਅਤੇ ਏਸ ਸ਼ਰਧਾ ਭਾਵ ਦੇ ਮਗਰੋਂ ਅੱਸ਼ੂਰ ਦਾ ਪਾਤਸ਼ਾਹ ਸਨਹੇਰੀਬ ਚੜ੍ਹ ਆਇਆ ਅਤੇ ਯੂਹਾਦਹ ਵਿੱਚ ਆ ਕੇ ਸਫੀਲਾਂ ਵਾਲੇ ਸ਼ਹਿਰਾਂ ਦੇ ਸਾਹਮਣੇ ਡੇਰੇ ਲਾ ਦਿੱਤੇ ਅਤੇ ਉਨ੍ਹਾਂ ਨੂੰ ਆਪਣੇ ਕਬਜ਼ੇ ਵਿੱਚ ਲਿਆਉਣ ਦਾ ਜਤਨ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਨ੍ਹਾਂ ਗੱਲਾਂ ਅਤੇ ਇਸ ਸ਼ਰਧਾ ਭਾਵ ਦੇ ਮਗਰੋਂ ਅੱਸ਼ੂਰ ਦਾ ਪਾਤਸ਼ਾਹ ਸਨਹੇਰੀਬ ਚੜ੍ਹ ਆਇਆ ਅਤੇ ਯਹੂਦਾਹ ਵਿੱਚ ਆ ਕੇ ਸਫ਼ੀਲਾਂ ਵਾਲੇ ਸ਼ਹਿਰਾਂ ਦੇ ਸਾਹਮਣੇ ਡੇਰੇ ਲਾ ਦਿੱਤੇ ਅਤੇ ਉਨ੍ਹਾਂ ਨੂੰ ਆਪਣੇ ਕਬਜ਼ੇ ਵਿੱਚ ਲਿਆਉਣ ਦਾ ਜਤਨ ਕੀਤਾ