2 Chronicles 32:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਸੰਦੇਸ਼ਵਾਹਕਾਂ ਨੇ ਕਿਹਾ, “ਅੱਸ਼ੂਰ ਦਾ ਪਾਤਸ਼ਾਹ ਸਨਹੇਰੀਬ ਇਉਂ ਆਖਦਾ ਹੈ: ‘ਤੁਸੀਂ ਕਿਸ ਉੱਤੇ ਭਰੋਸਾ ਕਰਦੇ ਹੋ, ਕਿ ਤੁਸੀਂ ਯਰੂਸ਼ਲਮ ਵਿੱਚ ਹਮਲੇ ਹੇਠਾਂ ਬੈਠੇ ਹੋ?
Punjabi Bible 2016 - ਪਵਿੱਤਰ ਬਾਈਬਲ O.V.
ਕਿ ਸਨਹੇਰੀਬ ਅੱਸ਼ੂਰ ਦਾ ਪਾਤਸ਼ਾਹ ਐਉਂ ਫ਼ਰਮਾਉਂਦਾ ਹੈ, ਤੁਹਾਡਾ ਕਿਸ ਉੱਤੇ ਭਰੋਸਾ ਹੈ ਤੁਸੀਂ ਜੋ ਯਰੂਸ਼ਲਮ ਵਿੱਚ ਬੱਝੇ ਬੈਠੇ ਹੋ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿ ਸਨਹੇਰੀਬ ਅੱਸ਼ੂਰ ਦਾ ਪਾਤਸ਼ਾਹ ਇਹ ਆਖਦਾ ਹੈ, ਤੁਹਾਡਾ ਕਿਸ ਉੱਤੇ ਭਰੋਸਾ ਹੈ ਤੁਸੀਂ ਜੋ ਯਰੂਸ਼ਲਮ ਵਿੱਚ ਬੱਝੇ ਬੈਠੇ ਹੋ?