2 Chronicles 32:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕੀ ਹਿਜ਼ਕੀਯਾਹ ਤੁਹਾਨੂੰ ਗੁਮਰਾਹ ਨਹੀਂ ਕਰ ਰਿਹਾ ਤਾਂ ਜੋ ਉਹ ਤੁਹਾਨੂੰ ਕਾਲ ਜਾਂ ਪਿਆਸ ਨਾਲ ਮਰਨ ਦੇਵੇ ਜਦੋਂ ਉਹ ਆਖਦਾ, “ਯਹੋਵਾਹ ਸਾਡਾ ਪਰਮੇਸ਼ੁਰ ਸਾਨੂੰ ਅੱਸ਼ੂਰ ਦੇ ਰਾਜੇ ਦੇ ਹੱਥੋਂ ਬਚਾਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਕੀ ਹਿਜ਼ਕੀਯਾਹ ਤੁਹਾਨੂੰ ਕਾਲ ਤੇ ਤੇਹ ਦੀ ਮੌਤ ਦੇ ਹਵਾਲੇ ਕਰਨ ਨੂੰ ਨਹੀਂ ਭੁਲਾ ਰਿਹਾ ਕਿ ਯਹੋਵਾਹ ਸਾਡਾ ਪਰਮੇਸ਼ੁਰ ਸਾਨੂੰ ਅੱਸ਼ੂਰ ਦੇ ਪਾਤਸ਼ਾਹ ਦੇ ਹੱਥੋਂ ਬਚਾ ਲਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਹਿਜ਼ਕੀਯਾਹ ਤੁਹਾਨੂੰ ਕਾਲ ਅਤੇ ਤੇਹ ਦੀ ਮੌਤ ਦੇ ਹਵਾਲੇ ਕਰਨ ਨੂੰ ਨਹੀਂ ਭਰਮਾ ਰਿਹਾ ਕਿ ਯਹੋਵਾਹ ਸਾਡਾ ਪਰਮੇਸ਼ੁਰ ਸਾਨੂੰ ਅੱਸ਼ੂਰ ਦੇ ਪਾਤਸ਼ਾਹ ਦੇ ਹੱਥੋਂ ਬਚਾ ਲਵੇਗਾ?