2 Chronicles 32:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹਿਜ਼ਕੀਯਾਹ ਨੇ ਖੁਦ ਯਹੋਵਾਹ ਦੇ ਉੱਚੇ ਅਸਥਾਨਾਂ ਅਤੇ ਜਗਵੇਦੀਆਂ ਨੂੰ ਢਾਹਿਆ ਸੀ ਅਤੇ ਤੁਹਾਨੂੰ ਯਹੂਦਾਹ ਅਤੇ ਯਰੂਸ਼ਲਮ ਦੇ ਲੋਕਾਂ ਨੂੰ ਆਖਿਆ ਸੀ ਕਿ ਤੁਸੀਂ ਇੱਕੋ ਹੀ ਜਗਵੇਦੀ ਅੱਗੇ ਮੱਥਾ ਟੇਕੋ ਅਤੇ ਧੂਪ ਧੁਖਾਓ।
Punjabi Bible 2016 - ਪਵਿੱਤਰ ਬਾਈਬਲ O.V.
ਕੀ ਏਸੇ ਹਿਜ਼ਕੀਯਾਹ ਨੇ ਉਸ ਦੇ ਉੱਚੇ ਅਸਥਾਨਾਂ ਅਤੇ ਉਸ ਦੀਆਂ ਜਗਵੇਦੀਆਂ ਨੂੰ ਜਦ ਉਸ ਨੇ ਯਹੂਦਾਹ ਤੇ ਯਰੂਸ਼ਲਮ ਨੂੰ ਆਖਿਆ ਸੀ ਨਹੀਂ ਢਾਇਆ ਏਹ ਆਖਦੇ ਹੋਇ ਕਿ ਤੁਸੀਂ ਇੱਕੋ ਹੀ ਜਗਵੇਦੀ ਅੱਗੇ ਮੱਥਾ ਟੇਕੋ ਅਤੇ ਉਹ ਦੇ ਉੱਤੇ ਹੀ ਧੂਪ ਧੁਖਾਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਇਸੇ ਹਿਜ਼ਕੀਯਾਹ ਨੇ ਉਸ ਦੇ ਉੱਚੇ ਥਾਵਾਂ ਅਤੇ ਉਸ ਦੀਆਂ ਜਗਵੇਦੀਆਂ ਨੂੰ ਜਦ ਉਸ ਨੇ ਯਹੂਦਾਹ ਤੇ ਯਰੂਸ਼ਲਮ ਨੂੰ ਆਖਿਆ ਸੀ ਨਹੀਂ ਢਾਇਆ, ਇਹ ਆਖਦੇ ਹੋਏ ਕਿ ਤੁਸੀਂ ਇੱਕੋ ਹੀ ਜਗਵੇਦੀ ਦੇ ਅੱਗੇ ਮੱਥਾ ਟੇਕੋ ਅਤੇ ਉਹ ਦੇ ਉੱਤੇ ਹੀ ਧੂਪ ਧੁਖਾਓ?